08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਮਝੌਤਾ ਨਾ ਹੋਣ 'ਤੇ ਈਰਾਨ 'ਤੇ ਬੰਬਾਰੀ ਸ਼ੁਰੂ ਕਰ ਦੇਵਾਂਗੇ-ਟਰੰਪ

Ad Position 21
No active advertisement
ਅਜੀਤ ਡੈਸਕ 22-04-2026
ਵਾਸ਼ਿੰਗਟਨ, 21 ਅਪ੍ਰੈਲ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ ਈਰਾਨ ਬੁੱਧਵਾਰ ਨੂੰ ਦੋ ਹਫ਼ਤਿਆਂ ਦੀ ਜੰਗਬੰਦੀ ਖਤਮ ਹੋਣ ਤੋਂ ਪਹਿਲਾਂ ਅਮਰੀਕਾ ਨਾਲ ਕਿਸੇ ਸਮਝੌਤੇ 'ਤੇ ਸਹਿਮਤ ਨਹੀਂ ਹੁੰਦਾ ਤਾਂ ਉਹ ਈਰਾਨ 'ਤੇ ਬੰਬਾਰੀ ਸ਼ੁਰੂ ਕਰ ਦੇਣਗੇ | ਟਰੰਪ ਨੂੰ ਇਕ ਪ੍ਰੋਗਰਾਮ ਦੌਰਾਨ ਜਦੋਂ ਪੁੱਛਿਆ ਗਿਆ ਕਿ ਕੀ ਉਹ ਯੁੱਧ ਨੂੰ ਖਤਮ ਕਰਨ ਲਈ ਸ਼ਾਂਤੀ ਗੱਲਬਾਤ ਲਈ ਸਮਝੌਤੇ 'ਤੇ ਪਹੁੰਚਣ ਲਈ ਸਮਾਂ ਦੇਣ ਲਈ ਈਰਾਨ ਨਾਲ ਜੰਗਬੰਦੀ ਵਧਾ ਦੇਣਗੇ ਤਾਂ ਉਨ੍ਹਾਂ ਕਿਹਾ ਕਿ ਮੈਂ ਅਜਿਹਾ ਨਹੀਂ ਕਰਨਾ ਚਾਹੁੰਦਾਂ ਪਰ ਉਨ੍ਹਾਂ ਕੋਲ ਗੱਲਬਾਤ ਤੋਂ ਸਿਵਾ ਕੋਈ ਬਦਲ ਨਹੀਂ ਹੈ | ਟਰੰਪ ਨੇ ਕਿਹਾ ਕਿ ਉਹ ਸੋਚਦੇ ਹਨ ਕਿ ਅਮਰੀਕਾ ਹਫ਼ਤਿਆਂ ਤੋਂ ਚੱਲ ਰਹੀ ਜੰਗ ਨੂੰ ਖਤਮ ਕਰਨ ਲਈ ਈਰਾਨ ਨਾਲ ਬਹੁਤ ਵੱਡਾ ਸੌਦਾ ਕਰਨ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਨੇ ਭਾਰਤੀ ਜਹਾਜ਼ਾਂ 'ਤੇ ਪਾਬੰਦੀ 24 ਮਈ ਤੱਕ ਵਧਾਈ ਅਗਲੀ ਖ਼ਬਰ ਕੇਰਲ 'ਚ ਪਟਾਕਿਆਂ ਦੀ ਫੈਕਟਰੀ 'ਚ ਧਮਾਕਾ-13 ਮੌਤਾਂ
Ad Position 24