ਨਵੀਂ ਦਿੱਲੀ, 22 ਅਪ੍ਰੈਲ (ਏਜੰਸੀ)-ਭਾਰਤੀ ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਨੋਟਿਸ ਜਾਰੀ ਕਰ ਕੇ ਤਾਮਿਲਨਾਡੂ ਵਿਧਾਨ ਸਭਾ ਚੋਣ ਪ੍ਰਚਾਰ ਦÏਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵਰਤੇ ਗਏ ਅੱਤਵਾਦੀ ਸ਼ਬਦ ਬਾਰੇ 24 ਘੰਟਿਆਂ ਦੇ ਅੰਦਰ ਸਪੱਸ਼ਟੀਕਰਨ ਮੰਗਿਆ ਹੈ | ਇਹ ਕਾਰਵਾਈ ਭਾਜਪਾ ਦੇ ਇਕ ਉੱਚ ਪੱਧਰੀ ਵਫ਼ਦ ਵਲੋਂ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤੀ ਗਈ ਹੈ¢