06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਅਮਰੀਕੀ ਅਤੇ ਈਰਾਨੀ ਅਧਿਕਾਰੀ ਫ਼ੋਨ 'ਤੇ ਗੱਲਬਾਤ ਕਰ ਸਕਦੇ ਹਨ-ਟਰੰਪ

Ad Position 21
No active advertisement
ਅਜੀਤ ਡੈਸਕ 27-04-2026
ਵਾਸ਼ਿੰਗਟਨ, 26 ਅਪ੍ਰੈਲ (ਏਜੰਸੀ)-ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕੀ ਅਤੇ ਈਰਾਨੀ ਅਧਿਕਾਰੀ ਟਕਰਾਅ ਦੇ ਸ਼ਾਂਤੀਪੂਰਵਕ ਹੱਲ ਲਈ ਫ਼ੋਨ 'ਤੇ ਗੱਲਬਾਤ ਕਰ ਸਕਦੇ ਹਨ | ਟਰੰਪ ਨੇ ਕਿਹਾ ਕਿ ਸਾਡੇ ਕੋਲ ਸਾਰੇ ਬਦਲ ਮੌਜੂਦ ਹਨ | ਜੇਕਰ ਉਹ ਗੱਲ ਕਰਨਾ ਚਾਹੁੰਦੇ ਹਨ ਤਾਂ ਉਹ ਸਾਡੇ ਕੋਲ ਆ ਸਕਦੇ ਹਨ ਜਾਂ ਸਾਨੂੰ ਫ਼ੋਨ ਕਰ ਸਕਦੇ ਹਨ | 'ਨਾਟੋ' ਬਾਰੇ ਪੁੱਛੇ ਜਾਣ 'ਤੇ ਟਰੰਪ ਨੇ ਕਿਹਾ ਕਿ ਉਹ ਇਸ ਫ਼ੌਜੀ ਗੱਠਜੋੜ ਤੋਂ ਬਹੁਤ ਨਿਰਾਸ਼ ਹਨ | ਉਨ੍ਹਾਂ ਕਿਹਾ ਕਿ ਉਹ ਇਸ ਨੂੰ ਛੱਡਣ ਬਾਰੇ ਵਿਚਾਰ ਕਰ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਅਰਾਘਚੀ ਫਿਰ ਪਹੁੰਚੇ ਪਾਕਿਸਤਾਨ <br/> ਅਗਲੀ ਖ਼ਬਰ ਬੰਗਾਲ 'ਚ ਹਟਾਏ ਗਏ 90 ਲੱਖ ਵੋਟਰ ਤਿ੍ਣਮੂਲ ਕਾਂਗਰਸ ਦਾ ਸਮਰਥਨ ਕਰਨ-ਕੇਜਰੀਵਾਲ
Ad Position 24