07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਨੇਤਨਯਾਹੂ ਨੇ ਜਤਾਈ ਹੈਰਾਨਗੀ

Ad Position 21
No active advertisement
ਅਜੀਤ ਡੈਸਕ 27-04-2026
ਦੁਬਈ, 26 ਅਪ੍ਰੈਲ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਰੀਬੀ ਸਹਿਯੋਗੀ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਟਰੰਪ ਦੀ ਮੌਜੂਦਗੀ ਵਾਲੇ ਸਮਾਗਮ 'ਚ ਹੱਤਿਆ ਦੀ ਕੋਸ਼ਿਸ਼ 'ਤੇ ਹੈਰਾਨਗੀ ਜਤਾਈ ਹੈ | ਨੇਤਨਯਾਹੂ ਨੇ 'ਐਕਸ' ਉਤੇ ਪਾਈ ਪੋਸਟ 'ਚ ਕਿਹਾ ਕਿ ਅਸੀਂ ਜ਼ਖ਼ਮੀ ਪੁਲਿਸ ਅਧਿਕਾਰੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ ਅਤੇ ਅਮਰੀਕੀ ਗੁਪਤ ਸੇਵਾਵਾਂ ਦੀ ਤੇਜ਼ ਅਤੇ ਫੈਸਲਾਕੁੰਨ ਕਾਰਵਾਈ ਦੀ ਸ਼ਲਾਘਾ ਕਰਦੇ ਹਾਂ |

Ad Position 22
No active advertisement
ਪਿਛਲੀ ਖ਼ਬਰ ਲੋਕਤੰਤਰ ਵਿਚ ਹਿੰਸਾ ਦੀ ਕੋਈ ਥਾਂ ਨਹੀਂ-ਮੋਦੀ ਅਗਲੀ ਖ਼ਬਰ ਮਰਦਮਸ਼ੁਮਾਰੀ 'ਚ ਹਰ ਨਾਗਰਿਕ ਦੀ ਹਿੱਸੇਦਾਰੀ ਅਹਿਮ-ਮੋਦੀ <br/>
Ad Position 24