16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮਾਮਲੇ 'ਚ ਹੋਰ ਖ਼ੁਲਾਸੇ ਹੋਣ ਦੀ ਉਮੀਦ-ਐਸ.ਐਸ.ਪੀ. ਵਰੁਣ ਸ਼ਰਮਾ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਪਟਿਆਲਾ, (ਮਨਦੀਪ ਸਿੰਘ ਖਰੌੜ)-ਸ਼ੰਭੂ ਲਾਗੇ ਧਮਾਕਾ ਕਰਨ ਦੇ ਮਾਮਲੇ 'ਚ ਦੂਜੇ ਮੁਲਜ਼ਮ ਗੁਰਜਿੰਦਰ ਸਿੰਘ ਨੂੰ ਸੀ.ਆਈ.ਏ. ਪਟਿਆਲਾ ਦੇ ਮੁਖੀ ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਵਾਲੀ ਟੀਮ ਅੰਮਿ੍ਤਸਰ ਤੋਂ ਗਿ੍ਫ਼ਤਾਰ ਕਰਕੇ ਲਿਆਈ ਹੈ | ਇਸ ਦੀ ਪੁਸ਼ਟੀ ਕਰਦਿਆਂ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਗੁਰਜਿੰਦਰ ਸਿੰਘ ਦਾ ਪੁਲਿਸ ਰਿਮਾਂਡ ਹਾਸਲ ਕਰ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਤੇ ਇਸ ਤੋਂ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ | ਉਨ੍ਹਾਂ ਦੱਸਿਆ ਕਿ ਇਸ ਕੇਸ ਨਾਲ ਜੁੜੇ ਮਲੇਸ਼ੀਆਂ 'ਚ ਬੈਠੇ ਖ਼ਾਲਿਸਤਾਨੀਆਂ ਪੱਖੀਆਂ ਨੂੰ ਗਿ੍ਫ਼ਤਾਰ ਕਰਨ ਲਈ ਪਟਿਆਲਾ ਪੁਲਿਸ ਵਲੋਂ ਲੁੱਕ-ਆਊਟ ਨੋਟਿਸ ਜਾਰੀ ਕੀਤਾ ਗਿਆ ਹੈ | ਇਸ ਸੰਬੰਧੀ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ੰਭੂ ਰੇਲ ਮਾਰਗ ਧਮਾਕੇ ਨਾਲ ਜੁੜੇ ਵਿਦੇਸ਼ਾਂ 'ਚ ਬੈਠੇ ਸਾਰੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਲਈ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ ਤੇ ਉਨ੍ਹਾਂ ਨੂੰ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ¢

Ad Position 22
No active advertisement
ਪਿਛਲੀ ਖ਼ਬਰ ਆਰ.ਟੀ.ਆਈ. ਰਾਹੀਂ ਪਤਨੀ ਨਹੀਂ ਮੰਗ ਸਕਦੀ ਪਤੀ ਦੇ ਆਮਦਨ ਕਰ ਦੇ ਵੇਰਵੇ ਅਗਲੀ ਖ਼ਬਰ ਰੋਹਿਤ ਜੈਨ ਆਰ.ਬੀ.ਆਈ. ਦੇ ਡਿਪਟੀ ਗਵਰਨਰ ਨਿਯੁਕਤ
Ad Position 24