08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

'ਆਪ੍ਰੇਸ਼ਨ ਸੰਧੂਰ' ਨੇ ਦੁਨੀਆ ਨੂੰ ਭਾਰਤੀ ਫੌਜ ਦੀ ਸਮਰੱਥਾ ਦਿਖਾਈ-ਰਾਜਨਾਥ ਸਿੰਘ <br/>

Ad Position 21
No active advertisement
ਅਜੀਤ ਡੈਸਕ 05-05-2026
ਨਵੀਂ ਦਿੱਲੀ/ਪ੍ਰਯਾਗਰਾਜ, 4 ਮਈ (ਪੀ.ਟੀ.ਆਈ.)-'ਆਪ੍ਰੇਸ਼ਨ ਸੰਧੂਰ' ਦੀ ਪਹਿਲੀ ਵਰ੍ਹੇਗੰਢ ਤੋਂ ਕੁਝ ਦਿਨ ਪਹਿਲਾਂ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਇਸ ਨੂੰ ਇਕ ਅਨੋਖੀ ਉਦਾਹਰਨ ਦੱਸਿਆ¢ ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦੀ ਇੱਕ ਪ੍ਰਮੁੱਖ ਉਦਾਹਰਨ ਹੈ ਕਿ ਕਿਵੇਂ ਭਾਰਤੀ ਫੌਜ ਨੇ ਅੱਤਵਾਦੀ ਸਮੂਹਾਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ 'ਤੇ ਫੈਸਲਾਕੁੰਨ ਵਾਰ ਕਰਨ ਲਈ ਉੱਨਤ ਤਕਨਾਲੋਜੀ ਦੀ ਵਰਤੋਂ ਕੀਤੀ¢ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਹਥਿਆਰਬੰਦ ਬਲਾਂ ਨੇ ਸਬਰ ਦਿਖਾਇਆ, ਉਹ ਅੱਤਵਾਦੀ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ ਵਿਚ ਪੂਰੀ ਤਰ੍ਹਾਂ ਸਟੀਕ ਅਤੇ ਪ੍ਰਭਾਵਸ਼ਾਲੀ ਵੀ ਸਨ¢ਉਨ੍ਹਾਂ ਅੱਗੇ ਕਿਹਾ ਕਿ ਇਹ ਆਪ੍ਰੇਸ਼ਨ ਭਾਰਤੀ ਫੌਜ ਦੀਆਂ ਸਮਰੱਥਾਵਾਂ ਦੀ ਇੱਕ ਵਿਸ਼ਵਵਿਆਪੀ ਯਾਦ ਦਿਵਾਉਂਦਾ ਸਾਬਤ ਹੋਇਆ¢

Ad Position 22
No active advertisement
ਪਿਛਲੀ ਖ਼ਬਰ ਪੱਛਮੀ ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਬਣਾਏਗੀ ਸਰਕਾਰ ਅਗਲੀ ਖ਼ਬਰ ਮੁੱਖ ਮੰਤਰੀ ਅੱਜ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ <br/>
Ad Position 24