08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਅਸੀਂ ਕੇਰਲਾ ਦੀ ਪ੍ਰਤਿਭਾ ਅਤੇ ਸਮਰੱਥਾ ਦਾ ਸਹੀ ਉਪਯੋਗ ਕਰਾਂਗੇ-ਰਾਹੁਲ ਗਾਂਧੀ

Ad Position 21
No active advertisement
ਅਜੀਤ ਡੈਸਕ 05-05-2026
ਨਵੀਂ ਦਿੱਲੀ, 4 ਮਈ (ਪੀ.ਟੀ.ਆਈ.)-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕੇਰਲ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਅਗਵਾਈ ਵਾਲੇ ਗਠਜੋੜ, ਯੂ.ਡੀ.ਐਫ. ਦੀ ਜਿੱਤ ਲਈ ਰਾਜ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਨਵੀਂ ਸਰਕਾਰ ਰਾਜ ਦੀ ਪ੍ਰਤਿਭਾ ਅਤੇ ਸਮਰੱਥਾ ਦਾ ਵੱਧ ਤੋਂ ਵੱਧ ਉਪਯੋਗ ਕਰੇਗੀ | ਕੇਰਲ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਅਗਵਾਈ ਵਾਲੀ ਯੂ.ਡੀ.ਐਫ. ਦੀ ਸ਼ਾਨਦਾਰ ਜਿੱਤ ਤੋਂ ਬਾਅਦ ਰਾਹੁਲ ਗਾਂਧੀ ਨੇ ਆਪਣੇ ਸੋਸ਼ਲ ਮੀਡੀਆ ਮੰਚ 'ਤੇ ਪੋਸਟ ਵਿਚ ਕਿਹਾ ਕਿ ਕੇਰਲ ਦੇ ਮੇਰੇ ਭਰਾਵਾਂ ਅਤੇ ਭੈਣਾਂ ਦਾ ਸੱਚਮੁੱਚ ਫ਼ੈਸਲਾਕੁੰਨ ਫਤਵਾ ਦੇਣ ਲਈ ਦਿਲੋਂ ਧੰਨਵਾਦ¢ ਹਰ ਯੂ.ਡੀ.ਐਫ. ਨੇਤਾ ਅਤੇ ਵਰਕਰ ਨੂੰ ਸਖ਼ਤ ਸੰਘਰਸ਼ ਅਤੇ ਚੰਗੀ ਤਰ੍ਹਾਂ ਚਲਾਈ ਗਈ ਮੁਹਿੰਮ ਲਈ ਵਧਾਈਆਂ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀਆਂ ਵਿਕਾਸ ਤੇ ਲੋਕ ਪੱਖੀ ਨੀਤੀਆਂ 'ਤੇ ਫ਼ਤਵਾ-ਕੈਪਟਨ ਅਗਲੀ ਖ਼ਬਰ ਨਤੀਜੇ ਮਜ਼ਬੂਤ ਲੀਡਰਸ਼ਿਪ 'ਤੇ ਭਰੋਸੇ ਦੀ ਪੁਸ਼ਟੀ-ਰਾਣਾ ਸੋਢੀ
Ad Position 24