08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਕੇਂਦਰ ਦੀਆਂ ਵਿਕਾਸ ਤੇ ਲੋਕ ਪੱਖੀ ਨੀਤੀਆਂ 'ਤੇ ਫ਼ਤਵਾ-ਕੈਪਟਨ

Ad Position 21
No active advertisement
ਅਜੀਤ ਡੈਸਕ 05-05-2026
ਚੰਡੀਗੜ੍ਹ, 4 ਮਈ (ਏਜੰਸੀ)-ਭਾਜਪਾ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੀ ਪੱਛਮੀ ਬੰਗਾਲ, ਅਸਾਮ ਤੇ ਪੁਡੂਚੇਰੀ 'ਚ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਪ੍ਰਧਾਨ ਨਿਤਿਨ ਨਬੀਨ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਜਿੱਤਾਂ ਕੇਂਦਰ ਸਰਕਾਰ ਦੀ ਦੂਰਦਰਸ਼ੀ ਵਾਲੀ ਅਗਵਾਈ, ਫ਼ੈਸਲਾਕੁਨ ਪ੍ਰਸ਼ਾਸਨ, ਵਿਕਾਸ ਤੇ ਲੋਕ-ਪੱਖੀ ਨੀਤੀਆਂ 'ਤੇ ਲੋਕਾਂ ਦਾ ਸਪੱਸ਼ਟ ਫ਼ਤਵਾ ਹੈ | ਲੋਕਾਂ ਨੇ ਦੇਸ਼ ਭਰ 'ਚ ਭਾਜਪਾ ਦੀ ਰਾਸ਼ਟਰੀ ਵਿਕਾਸ, ਸਥਿਰਤਾ ਤੇ ਵਿਕਾਸ ਪ੍ਰਤੀ ਵੱਚਨਬੱਧਤਾ 'ਤੇ ਭਰੋਸਾ ਜਤਾਇਆ ਹੈ | ਕੈਪਟਨ ਨੇ ਕੇਂਦਰੀ ਲੀਡਰਸ਼ਿਪ ਨੂੰ ਆਪਣੀਆਂ ਸ਼ੁੱਭ-ਇਛਾਵਾਂ ਦਿੰਦਿਆਂ ਵਿਸ਼ਵਾਸ ਜਤਾਇਆ ਕਿ ਕੇਂਦਰ ਸਰਕਾਰ ਰਾਸ਼ਟਰ ਪ੍ਰਤੀ ਸਮਰਪਣ ਦੀ ਭਾਵਨਾ ਨਾਲ ਹੋਰ ਤੇਜ਼ੀ ਨਾਲ ਵਿਕਾਸ ਕਾਰਜ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਪੰਜਾਬ 'ਚ ਸਰਕਾਰ ਬਣਾਉਣ ਦੇ ਸੁਪਨੇ ਛੱਡ ਦੇਵੇ- ਮੁੱਖ ਮੰਤਰੀ ਅਗਲੀ ਖ਼ਬਰ ਅਸੀਂ ਕੇਰਲਾ ਦੀ ਪ੍ਰਤਿਭਾ ਅਤੇ ਸਮਰੱਥਾ ਦਾ ਸਹੀ ਉਪਯੋਗ ਕਰਾਂਗੇ-ਰਾਹੁਲ ਗਾਂਧੀ
Ad Position 24