15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਟਰੰਪ ਨੇ ਮੋਦੀ ਨੂੰ ਵੋਟਾਂ 'ਚ ਜਿੱਤ ਦੀ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 06-05-2026
ਵਾਸ਼ਿੰਗਟਨ, 5 ਮਈ (ਪੀ.ਟੀ.ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਛਮੀ ਬੰਗਾਲ ਚੋਣਾਂ 'ਚ ਮਿਲੀ 'ਇਤਿਹਾਸਕ ਅਤੇ ਫ਼ੈਸਲਾਕੁਨ' ਜਿੱਤ 'ਤੇ ਵਧਾਈ ਦਿੱਤੀ ਹੈ | ਵਾਈਟ ਹਾਊਸ ਨੇ ਇਸ ਜਿੱਤ ਨੂੰ ਇਕ ਵੱਡੀ ਪ੍ਰਾਪਤੀ ਦੱਸਿਆ ਹੈ | ਵਾਈਟ ਹਾਊਸ ਦੇ ਬੁਲਾਰੇ ਕੁਸ਼ ਦੇਸਾਈ ਨੇ ਦੱਸਿਆ ਕਿ ਪਿਛਲੇ ਮਹੀਨੇ ਹੀ ਫ਼ੋਨ 'ਤੇ ਰਾਸ਼ਟਰਪਤੀ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਸੀ ਕਿ ਭਾਰਤ ਕਿੰਨਾ ਖੁਸ਼ਕਿਸਮਤ ਹੈ ਕਿ ਤੁਸੀਂ ਉਸ ਦੀ ਅਗਵਾਈ ਕਰ ਰਹੇ ਹੋ | ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਹਾਲੀਆ ਇਤਿਹਾਸਕ ਅਤੇ ਫ਼ੈਸਲਾਕੁਨ ਚੋਣ ਜਿੱਤ 'ਤੇ ਵਧਾਈ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਵਿਜੇ ਦੀ ਟੀ.ਵੀ.ਕੇ. ਨੂੰ ਸ਼ਰਤੀਆ ਸਮਰਥਨ ਦੀ ਪੇਸ਼ਕਸ਼ ਅਗਲੀ ਖ਼ਬਰ ਜਲੰਧਰ 'ਚ ਬੀ.ਐਸ.ਐਫ. ਹੈੱਡਕੁਆਰਟਰ ਦੇ ਬਾਹਰ ਸਕੂਟਰੀ 'ਚ ਜ਼ਬਰਦਸਤ ਧਮਾਕਾ
Ad Position 24