15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮਮਤਾ ਆਪਣੇ ਆਪ ਨੂੰ ਹਾਸੋਹੀਣਾ ਬਣਾ ਰਹੀ ਹੈ-ਭਾਜਪਾ

Ad Position 21
No active advertisement
ਅਜੀਤ ਡੈਸਕ 06-05-2026
ਕੋਲਕਾਤਾ, 5 ਮਈ (ਪੀ.ਟੀ.ਆਈ.)-ਭਾਜਪਾ ਨੇ ਮੁੱਖ ਮੰਤਰੀ ਵਜੋਂ ਮਮਤਾ ਬੈਨਰਜੀ ਵਲੋਂ ਅਸਤੀਫ਼ਾ ਦੇਣ ਤੋਂ ਇਨਕਾਰ ਕਰਨ ਦੀ ਆਲੋਚਨਾ ਕੀਤੀ ਹੈ¢ ਭਾਜਪਾ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਹਾਸੋਹੀਣਾ ਬਣਾ ਰਹੀ ਹੈ¢ਸੂਬਾ ਭਾਜਪਾ ਬੁਲਾਰੇ ਦੇਬਜੀਤ ਸਰਕਾਰ ਨੇ ਦੋਸ਼ ਲਗਾਇਆ ਕਿ ਬੈਨਰਜੀ ਦਾ ਰਵੱਈਆ ਸਿਰਫ਼ ਕੁਝ ਹੋਰ ਦਿਨਾਂ ਲਈ ਸੁਰਖੀਆਂ 'ਚ ਰਹਿਣ ਲਈ ਹੈ¢ਸਰਕਾਰ ਨੇ ਕਿਹਾ ਕਿ ਉਹ ਚੋਣ ਨਤੀਜਿਆਂ 'ਤੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਲਈ ਸੁਤੰਤਰ ਹੈ¢ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਹਾਲਤ 'ਚ ਉਹ ਆਪਣਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਨਹੀਂ ਰਹੇਗੀ¢ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ 'ਚ ਟੀ.ਐੱਮ.ਸੀ. ਦੇ 15 ਸਾਲਾਂ ਦੇ ਸ਼ਾਸਨ ਦਾ ਅੰਤ ਹੋਇਆ ਹੈ¢

Ad Position 22
No active advertisement
ਪਿਛਲੀ ਖ਼ਬਰ 10 ਦਿਨ ਪਹਿਲਾਂ ਛਾਪੇਮਾਰੀ ਫਿਰ ਵਾਈ ਸ਼ੇ੍ਰਣੀ ਦੀ ਸੁਰੱਖਿਆ ਅਗਲੀ ਖ਼ਬਰ ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ
Ad Position 24