21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੰਜਾਬ 'ਚ ਵਾਪਰੀ ਕਿਸੇ ਵੀ ਘਟਨਾ ਲਈ ਸੂਬਾ ਸਰਕਾਰ ਜ਼ਿੰਮੇਵਾਰ-ਸੈਣੀ

Ad Position 21
No active advertisement
ਅਜੀਤ ਡੈਸਕ 07-05-2026
ਚੰਡੀਗੜ੍ਹ, 6 ਮਈ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ 'ਚ ਵਾਪਰਨ ਵਾਲੀ ਕਿਸੇ ਵੀ ਘਟਨਾ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ 'ਚ ਹੋਏ ਦੋਹਰੇ ਧਮਾਕਿਆਂ ਲਈ ਭਾਜਪਾ ਨੂੰ ਦੋਸ਼ੀ ਠਹਿਰਾ ਰਹੇ ਹਨ ਜਦੋਂਕਿ ਪੰਜਾਬ ਦੇ ਪੁਲਿਸ ਮੁਖੀ ਇਨ੍ਹਾਂ ਧਮਾਕਿਆਂ ਪਿੱਛੇ ਪਾਕਿਸਤਾਨ ਦੀ ਖ਼ੁਫੀਆ ਏਜੰਸੀ ਆਈ.ਐਸ.ਆਈ ਦਾ ਹੱਥ ਦੱਸ ਰਹੇ ਹਨ | ਹਰਿਆਣਾ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਸੁਰੱਖਿਆ, ਸਥਿਰਤਾ ਅਤੇ ਚੰਗੇ ਸ਼ਾਸਨ ਲਈ ਵਚਨਬੱਧ ਰਹੀ ਹੈ ਅਤੇ ਉਸ ਨੇ ਦੇਸ਼ ਨੂੰ ਸਭ ਤੋਂ ਉੱਪਰ ਰੱਖਿਆ ਹੈ ਅਤੇ ਇਹ ਭਵਿੱਖ ਵਿਚ ਵੀ ਇਸੇ ਸੰਕਲਪ ਨਾਲ ਕੰਮ ਕਰਦੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਦੋਹਰੇ ਧਮਾਕਿਆਂ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ-ਅਖਿਲੇਸ਼ ਅਗਲੀ ਖ਼ਬਰ ਸ਼ਸ਼ੀ ਸ਼ੇਖਰ ਬਣੇ ਸੈਂਸਰ ਬੋਰਡ ਦੇ ਨਵੇਂ ਚੇਅਰਪਰਸਨ
Ad Position 24