21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸੌਰਭ ਵਿਜੇ ਯੂ.ਆਈ.ਡੀ.ਏ.ਆਈ. ਦੇ ਮੁਖੀ ਬਣੇ

Ad Position 21
No active advertisement
ਅਜੀਤ ਡੈਸਕ 07-05-2026
ਨਵੀਂ ਦਿੱਲੀ, 6 ਮਈ (ਏਜੰਸੀ)-ਸੀਨੀਅਰ ਨੌਕਰਸ਼ਾਹ ਸੌਰਭ ਵਿਜੇ ਨੂੰ ਭਾਰਤੀ ਵਿਲੱਖਣ ਪਛਾਣ ਅਥਾਰਿਟੀ (ਯੂ.ਆਈ.ਡੀ.ਏ.ਆਈ.) ਦਾ ਸੀ.ਈ.ਓ. ਨਿਯੁਕਤ ਕੀਤਾ ਗਿਆ ਹੈ | 1998 ਬੈਚ ਦੇ ਆਈ.ਏ.ਐਸ. ਅਧਿਕਾਰੀ ਵਿਜੇ ਇਸ ਸਮੇਂ ਆਪਣੇ ਕੇਡਰ ਰਾਜ ਮਹਾਰਾਸ਼ਟਰ 'ਚ ਸੇਵਾ ਨਿਭਾਅ ਰਹੇ ਹਨ | ਪਰਸੋਨਲ ਮੰਤਰਾਲੇ ਵਲੋਂ ਜਾਰੀ ਇੱਕ ਆਦੇਸ਼ 'ਚ ਕਿਹਾ ਗਿਆ ਹੈ ਕਿ ਕੈਬਨਿਟ ਦੀ ਨਿਯੁਕਤੀ ਕਮੇਟੀ (ਏ.ਸੀ.ਸੀ.) ਨੇ ਵਿਜੇ ਦੀ ਯੂ.ਆਈ.ਡੀ.ਏ.ਆਈ., ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਸੀ.ਈ.ਓ. ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ | ਗੁਜਰਾਤ ਕੇਡਰ ਦੇ ਆਈ.ਏ.ਐਸ. ਅਧਿਕਾਰੀ ਮਨੀਸ਼ ਭਾਰਦਵਾਜ ਨੂੰ ਗ੍ਰਹਿ ਮੰਤਰਾਲੇ ਦੇ ਅੰਤਰ ਰਾਜ ਪ੍ਰੀਸ਼ਦ ਸਕੱਤਰੇਤ ਦੇ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਪਤਵੰਤ ਸਿੰਘ ਪੰਨੂ ਨੇ ਦਿਲਜੀਤ ਦੋਸਾਂਝ ਨੂੰ ਦਿੱਤੀ ਧਮਕੀ ਅਗਲੀ ਖ਼ਬਰ ਪੰਜਾਬ 'ਚ ਦੋਹਰੇ ਧਮਾਕਿਆਂ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ-ਅਖਿਲੇਸ਼
Ad Position 24