08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਭਿ੍ਸ਼ਟਾਚਾਰ 'ਚ ਸ਼ਾਮਿਲ ਲੋਕਾਂ ਨੂੰ ਕਾਨੂੰਨ ਅੱਗੇ ਜਵਾਬ ਦੇਣਾ ਹੀ ਪਵੇਗਾ-ਸੁਭਾਸ਼ ਸ਼ਰਮਾ

Ad Position 21
repet_subhas-goyals [Copy P29]
ਅਜੀਤ ਡੈਸਕ 10-05-2026
ਚੰਡੀਗੜ੍ਹ, 9 ਮਈ (ਸੰਦੀਪ ਕੁਮਾਰ ਮਾਹਨਾ)-ਭਾਜਪਾ ਦੇ ਸੂਬਾ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਈ.ਡੀ. ਵਲੋਂ ਗਿ੍ਫ਼ਤਾਰੀ ਦਾ ਸਵਾਗਤ ਕਰਦਿਆਂ ਇਸ ਨੂੰ ਭਿ੍ਸ਼ਟਾਚਾਰ ਦੇ ਵਿਰੁੱਧ ਵੱਡੀ ਕਾਰਵਾਈ ਦੱਸਿਆ | ਉਨ੍ਹਾਂ ਕਿਹਾ ਕਿ ਭਿ੍ਸ਼ਟਾਚਾਰ, ਸੱਤਾ ਦੇ ਦੁਰਉਪਯੋਗ ਅਤੇ ਵਿੱਤੀ ਬੇਨਿਯਮੀਆਂ 'ਚ ਸ਼ਾਮਿਲ ਲੋਕਾਂ ਨੂੰ ਕਾਨੂੰਨ ਤੋਂ ਬਚਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਨੂੰ ਆਪਣੇ ਕਰਮਾਂ ਦਾ ਜਵਾਬ ਦੇਣਾ ਹੀ ਪਵੇਗਾ | ਡਾ. ਸ਼ਰਮਾ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਹੱਲਾ ਬੋਲਦਿਆਂ ਕਿਹਾ ਕਿ ਸੰਜੀਵ ਅਰੋੜਾ ਦੀ ਗਿ੍ਫ਼ਤਾਰੀ ਤੋਂ ਬਾਅਦ 'ਆਪ' ਆਗੂਆਂ ਦੀ ਪ੍ਰਤੀਕਿਰਿਆ ਉਨ੍ਹਾਂ ਦੀ ਘਬਰਾਹਟ ਅਤੇ ਡਰ ਨੂੰ ਦਰਸਾਉਂਦੀ ਹੈ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਤੇ 'ਆਪ' ਦੋਵੇਂ ਵਿਰੋਧੀਆਂ ਨੂੰ ਦਬਾਉਂਦੀਆਂ ਤੇ ਧਮਕਾਉਂਦੀਆਂ ਹਨ-ਬਘੇਲ ਅਗਲੀ ਖ਼ਬਰ ਪੰਜਾਬ 'ਚ ਚੱਲ ਰਹੇ ਜ਼ਮੀਨ ਤੇ ਪ੍ਰਾਪਰਟੀ ਡੀਲਰ ਨੈੱਟਵਰਕ ਦੀ ਸਮਾਂਬੱਧ ਜਾਂਚ ਹੋਵੇ-ਮਜੀਠੀਆ
Ad Position 24