12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਜਾਂਚ ਏਜੰਸੀ ਨੂੰ ਪੂਰਾ ਸਹਿਯੋਗ ਦੇ ਰਹੇ ਹਾਂ-ਡੀ. ਜੀ. ਪੀ. ਸ਼ਰਦ ਸੱਤਿਆ ਚੌਹਾਨ

Ad Position 21
No active advertisement
ਅਜੀਤ ਡੈਸਕ 13-05-2026
ਇਸ ਪੂਰੇ ਮਾਮਲੇ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਡੀ. ਜੀ. ਪੀ. ਸ਼ਰਦ ਸੱਤਿਆ ਚੌਹਾਨ ਮੰਗਲਵਾਰ ਨੂੰ ਰੋਜ਼ਾਨਾ ਦੀ ਤਰ੍ਹਾਂ ਆਪਣੇ ਦਫ਼ਤਰ ਵਿਖੇ ਮੌਜੂਦ ਰਹੇ | ਵਿਜੀਲੈਂਸ ਦਫ਼ਤਰ ਤੋਂ ਬਾਹਰ ਨਿਕਲਦੇ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਵਲੋਂ ਜਾਂਚ ਏਜੰਸੀ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ | ਓ. ਪੀ. ਰਾਣਾ ਦੇ ਠਿਕਾਣਿਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਡੀ. ਜੀ. ਪੀ. ਸ਼ਰਦ ਸੱਤਿਆ ਚੌਹਾਨ ਨੇ ਕਿਹਾ ਕਿ ਇਸ ਸੰਬੰਧੀ ਜਾਂਚ ਕਰ ਰਹੀ ਏਜੰਸੀ ਤੋਂ ਹੀ ਜਾਣਕਾਰੀ ਲਈ ਜਾ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਅਰਥ ਵਿਵਸਥਾ ਦੀ ਅਸਲ ਸਥਿਤੀ ਦਾ ਖੁਲਾਸਾ ਕਰੇ-ਕੇਜਰੀਵਾਲ ਅਗਲੀ ਖ਼ਬਰ ਸੀ.ਬੀ.ਆਈ. ਵਲੋਂ ਮਾਮਲਾ ਦਰਜ
Ad Position 24