25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਅਮਿਤ ਸ਼ਾਹ ਤੇ ਗਡਕਰੀ ਨੇ ਵੀ ਘਟਾਇਆ ਕਾਰਾਂ ਦਾ ਕਾਫ਼ਲਾ

Ad Position 21
No active advertisement
ਅਜੀਤ ਡੈਸਕ 14-05-2026
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਵੀ ਆਪਣੇ ਕਾਫ਼ਲੇ ਨੂੰ ਅੱਧੇ ਤੋਂ ਵੀ ਘੱਟ ਕਰ ਦਿੱਤਾ ਹੈ | ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ੈੱਡ ਪਲੱਸ ਸੁਰੱਖਿਆ ਪ੍ਰਾਪਤ ਹੈ, ਜਿਸ 'ਚ ਦਰਜਨ ਦੇ ਕਰੀਬ ਗੱਡੀਆਂ ਸ਼ਾਮਿਲ ਹੁੰਦੀਆਂ ਹਨ | ਸਰਕਾਰ ਹੁਣ ਇਸ ਗੱਲ 'ਤੇ ਜ਼ੋਰ ਦੇ ਰਹੀ ਹੈ ਕਿ ਸੁਰੱਖਿਆ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਵੀ ਬੱਚਤ ਕੀਤੀ ਜਾ ਸਕਦੀ ਹੈ | ਅਮਿਤ ਸ਼ਾਹ ਤੇ ਗਡਕਰੀ ਦੇ ਕਾਫ਼ਲੇ 'ਚ ਗੱਡੀਆਂ ਘੱਟ ਕਰਨ ਦਾ ਫ਼ੈਸਲਾ ਇਸੇ ਕੋਸ਼ਿਸ਼ ਦਾ ਹਿੱਸਾ ਹੈ |

Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਆਈ. ਮੁਖੀ ਪ੍ਰਵੀਨ ਸੂਦ ਦੇ ਕਾਰਜਕਾਲ 'ਚ ਇਕ ਸਾਲ ਦਾ ਵਾਧਾ ਅਗਲੀ ਖ਼ਬਰ ਸੂਬੇ 'ਚ 'ਰੰਗਲਾ ਪੰਜਾਬ ਤੇ ਲੋਕ ਪੱਖੀ ਸ਼ਾਸਨ' ਹੀ 'ਆਪ' ਦਾ ਚੋਣ ਮੁੱਦਾ ਹੋਵੇਗਾ-ਭਗਵੰਤ ਮਾਨ <br/>
Ad Position 24