28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪ੍ਰਧਾਨ ਮੰਤਰੀ ਵਲੋਂ 'ਬਿ੍ਕਸ' ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 15-05-2026
ਨਵੀਂ ਦਿੱਲੀ, 14 ਮਈ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਬਿ੍ਕਸ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਸੇਵਾ ਤੀਰਥ ਵਿਖੇ ਸਾਂਝੀ ਮੁਲਾਕਾਤ ਕੀਤੀ | ਇਸ 'ਚ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ, ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ, ਦੱਖਣੀ ਅਫਰੀਕਾ ਦੇ ਰੋਨਾਲਡ ਲਾਮੋਲਾ ਅਤੇ ਬ੍ਰਾਜ਼ੀਲ ਦੇ ਮੋਰੋ ਵਿਏਰਾ ਸ਼ਾਮਿਲ ਸਨ | ਜ਼ਿਕਰਯੋਗ ਹੈ ਕਿ ਭਾਰਤ ਦੀ ਪ੍ਰਧਾਨਗੀ ਹੇਠ ਦਿੱਲੀ 'ਚ ਬਿ੍ਕਸ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਦੋ ਦਿਨਾ ਬੈਠਕ ਹੋ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਹੋਰਮੁਜ਼ ਨੂੰ ਖੁੱਲ੍ਹਾ ਰੱਖਣ ਤੇ ਈਰਾਨ ਨੂੰ ਪ੍ਰਮਾਣੂ ਹਥਿਆਰ ਪ੍ਰਾਪਤ ਕਰਨ ਤੋਂ ਰੋਕਣ ਲਈ ਅਮਰੀਕਾ ਤੇ ਚੀਨ ਹੋਏ ਸਹਿ... ਅਗਲੀ ਖ਼ਬਰ 'ਬਿ੍ਕਸ' ਬੈਠਕ 'ਚ ਭਾਰਤ ਨੇ ਜਲਵਾਯੂ ਤਬਦੀਲੀ, ਆਲਮੀ ਜੰਗ ਦੇ ਹਾਲਾਤ ਤੇ ਬਦਲਦੀ ਤਕਨੀਕ ਦੇ ਮੁੱਦੇ ਉਠਾਏ <br/>
Ad Position 24