28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਹਾਰਾਸ਼ਟਰ ਦੇ ਮੁੱਖ ਮੰਤਰੀ ਫੜਨਵੀਸ ਮੋਟਰਸਾਈਕਲ 'ਤੇ ਵਿਧਾਨ ਸਭਾ ਪਹੁੰਚੇੇ

Ad Position 21
No active advertisement
ਅਜੀਤ ਡੈਸਕ 15-05-2026
ਮੁੰਬਈ, 14 ਮਈ (ਪੀ.ਟੀ.ਆਈ.)-ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੀਰਵਾਰ ਨੂੰ ਵਿਧਾਨ ਪ੍ਰੀਸ਼ਦ ਦੇ ਨਵੇਂ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਮੋਟਰਸਾਈਕਲ 'ਤੇ ਵਿਧਾਨ ਭਵਨ ਪਹੁੰਚੇ¢ਇਹ ਕਦਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਾਲਣ ਦੀ ਖਪਤ ਘਟਾਉਣ ਦੀ ਅਪੀਲ ਤੋਂ ਬਾਅਦ ਚੁੱਕੇ ਗਏ ਉਪਾਵਾਂ ਦਾ ਹਿੱਸਾ ਹੈ¢ ਫੜਨਵੀਸ ਭਾਜਪਾ ਆਗੂ ਅਤੇ ਮੰਤਰੀ ਆਸ਼ੀਸ਼ ਸ਼ੇਲਾਰ ਦੇ ਨਾਲ ਆਪਣੀ ਰਿਹਾਇਸ਼ 'ਵਰਸ਼ਾ' ਤੋਂ ਮੋਟਰਸਾਈਕਲ 'ਤੇ ਦੱਖਣੀ ਮੁੰਬਈ ਦੇ ਵਿਧਾਨ ਭਵਨ ਪਹੁੰਚੇ¢

Ad Position 22
No active advertisement
ਪਿਛਲੀ ਖ਼ਬਰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਵੀ ਕਾਫਲੇ 'ਚ ਗੱਡੀਆਂ ਦੀ ਗਿਣਤੀ ਘਟਾਈ ਅਗਲੀ ਖ਼ਬਰ ਮਮਤਾ ਬੈਨਰਜੀ ਚੋਣਾਂ ਤੋਂ ਬਾਅਦ ਹਿੰਸਾ ਮਾਮਲੇ 'ਚ ਕਲਕੱਤਾ ਹਾਈ ਕੋਰਟ 'ਚ ਪੇਸ਼
Ad Position 24