28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੱਚ ਦੀ ਜਿੱਤ ਹੋਈ- ਕੇਜਰੀਵਾਲ

Ad Position 21
No active advertisement
ਅਜੀਤ ਡੈਸਕ 15-05-2026
ਨਵੀਂ ਦਿੱਲੀ, 14 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਜਸਟਿਸ ਸਵਰਨ ਕਾਂਤਾ ਸ਼ਰਮਾ ਦੇ ਆਬਕਾਰੀ ਕੇਸ ਤੋਂ ਵੱਖ ਹੋਣ ਦੇ ਫੈਸਲੇ ਨੂੰ ਅਰਵਿੰਦ ਕੇਜਰੀਵਾਲ ਦੀ ਵੱਡੀ ਜਿੱਤ ਦੱਸਿਆ ਹੈ | ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ | ਇਸ ਤੋਂ ਬਾਅਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਦੀ ਸਮਾਧੀ 'ਤੇ ਨਤਮਸਤਕ ਹੋਏ ਅਤੇ ਸੱਤਿਆਗ੍ਰਹਿ ਦਾ ਰਾਹ ਦਿਖਾਉਣ ਵਾਲੇ ਰਾਸ਼ਟਰਪਿਤਾ ਨੂੰ ਨਮਨ ਕਰਦੇ ਹੋਏ ਸੱਤਿਆਗ੍ਰਹਿ ਦੇ ਮਾਰਗ 'ਤੇ ਚੱਲਣ ਦਾ ਸੰਕਲਪ ਦੁਹਰਾਇਆ | ਕੇਜਰੀਵਾਲ ਨੇ ਕਿਹਾ ਸੀ ਕਿ ਅਸੀਂ ਨਿਆਂਪਾਲਿਕਾ ਦਾ ਬਹੁਤ ਸਤਿਕਾਰ ਕਰਦੇ ਹਾਂ, ਪਰ ਕੁਝ ਅਜਿਹੀਆਂ ਸਥਿਤੀਆਂ ਪੈਦਾ ਹੋਈਆਂ ਹਨ ਕਿ ਸਾਨੂੰ ਇਹ ਸੱਤਿਆਗ੍ਰਹਿ ਕਰਨਾ ਪੈ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ ਸੋਨਾ ਦਰਾਮਦ ਦੀ ਹੱਦ 100 ਕਿੱਲੋ ਤੈਅ ਕੀਤੀ ਅਗਲੀ ਖ਼ਬਰ ਦਿੱਲੀ 'ਚ ਸਰਕਾਰੀ ਦਫ਼ਤਰਾਂ ਲਈ ਹਫ਼ਤੇ 'ਚ 2 ਦਿਨ ਘਰੋਂ ਕੰਮ ਕਰਨ ਦਾ ਐਲਾਨ
Ad Position 24