08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪੁਤਿਨ ਸਤੰਬਰ 'ਚ ਆਉਣਗੇ ਭਾਰਤ

Ad Position 21
No active advertisement
ਅਜੀਤ ਡੈਸਕ 20-05-2026
ਮਾਸਕੋ, 19 ਮਈ (ਪੀ.ਟੀ.ਆਈ.) ਰਾਸ਼ਟਰਪਤੀ ਦੇ ਇੱਕ ਸਹਾਇਕ ਦੇ ਅਨੁਸਾਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ 12 ਅਤੇ 13 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਬਿ੍ਕਸ ਸੰਮੇਲਨ ਵਿੱਚ ਸ਼ਾਮਲ ਹੋਣਗੇ¢ਰਾਸ਼ਟਰਪਤੀ ਪੁਤਿਨ ਨੇ ਦਸੰਬਰ 2025 ਵਿੱਚ 23ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ ਲਈ ਭਾਰਤ ਦਾ ਦÏਰਾ ਕੀਤਾ ਸੀ¢ ਰੂਸੀ ਸਰਕਾਰ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਇਸ ਸਾਲ ਸਤੰਬਰ 'ਚ ਭਾਰਤ ਦਾ ਦੌਰਾ ਕਰਨਗੇ | ਪੁਤਿਨ 12 ਤੇ 13 ਸਤੰਬਰ ਨੂੰ ਨਵੀਂ ਦਿੱਲੀ 'ਚ ਹੋਣ ਵਾਲੇ ਬਿ੍ਕਸ ਸੰਮੇਲਨ 'ਚ ਸ਼ਾਮਿਲ ਹੋਣਗੇ | ਪ੍ਰਧਾਨ ਮੰਤਰੀ ਮੋਦੀ ਨੇ ਦਸੰਬਰ 2025 'ਚ ਆਪਣੀ ਭਾਰਤ ਯਾਤਰਾ ਦੌਰਾਨ ਪੁਤਿਨ ਨੂੰ ਅਧਿਕਾਰਤ ਤੌਰ 'ਤੇ ਸੰਮੇਲਨ 'ਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਸੀ | ਇਹ ਇਕ ਸਾਲ ਦੇ ਅੰਦਰ ਪੁਤਿਨ ਦਾ ਦੂਜਾ ਭਾਰਤ ਦੌਰਾ ਹੋਵੇਗਾ | ਪ੍ਰਧਾਨ ਮੰਤਰੀ ਮੋਦੀ ਵੀ ਇਸ ਸਾਲ ਰੂਸ ਦਾ ਦੌਰਾ ਕਰਨਗੇ | ਇਸ ਤੋਂ ਪਹਿਲਾਂ ਪੁਤਿਨ ਦਸੰਬਰ 2025 'ਚ ਭਾਰਤ ਆਏ ਸਨ | ਉਸ ਸਮੇਂ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨਾਲ 23ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ 'ਚ ਹਿੱਸਾ ਲਿਆ ਸੀ |

Ad Position 22
No active advertisement
ਪਿਛਲੀ ਖ਼ਬਰ ਖ਼ਤਰਨਾਕ ਕੁੱਤਿਆਂ ਨੂੰ ਦਿੱਤਾ ਜਾ ਸਕਦਾ ਹੈ ਮੌਤ ਦਾ ਟੀਕਾ-ਸੁਪਰੀਮ ਕੋਰਟ ਅਗਲੀ ਖ਼ਬਰ ਕੇਂਦਰ ਸਰਕਾਰ ਦੀ ਵਿਦੇਸ਼ ਤੇ ਆਰਥਿਕ ਨੀਤੀ ਬੁਰੀ ਤਰ੍ਹਾਂ ਫ਼ੇਲ੍ਹ-ਮੁੱਖ ਮੰਤਰੀ
Ad Position 24