07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਦਾਸਤਾਨ-ਏ-ਸਿੱਖੀ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 21-05-2026
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਰਿਸ਼ੀਕੇਸ਼ ਵਿਖੇ ਅੱਜ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੇ ਅਜਾਇਬ ਘਰ 'ਦਾਸਤਾਨ-ਏ-ਸਿੱਖੀ' ਦਾ ਉਦਘਾਟਨ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਅਤੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਵਲੋਂ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਉਤਰਾਖੰਡ ਵਿਖੇ ਸਿੱਖ ਭਾਈਚਾਰੇ ਤੋਂ ਇਲਾਵਾ ਹੋਰ ਵੀ ਵੱਖ-ਵੱਖ ਧਰਮਾਂ ਨਾਲ ਸੰਬੰਧਿਤ ਸ਼ਰਧਾਲੂ ਆਉਂਦੇ ਹਨ, ਜਿਨ੍ਹਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਦਾਸਤਾਨ-ਏ-ਸਿੱਖੀ ਮਿਊਜ਼ੀਅਮ ਤਿਆਰ ਕੀਤਾ ਗਿਆ ਹੈ, ਤਾਂ ਜੋ ਸਿੱਖ ਧਰਮ ਦਾ ਪ੍ਰਚਾਰ ਤੇ ਪ੍ਰਸਾਰ ਹੋ ਸਕੇ | ਉਕਤ ਮਿਊਜ਼ੀਅਮ ਵਿਚ ਸਿੱਖ ਇਤਿਹਾਸ ਨੂੰ ਦਰਸਾਉਂਦੇ ਆਦਮ ਕੱਦ ਬੁੱਤ ਦੇ ਨਾਲ ਸੰਖੇਪ ਰੂਪ 'ਚ ਵੇਰਵੇ ਲਿਖੇ ਗਏ ਹਨ | ਇਸ ਦੌਰਾਨ ਉਪ ਰਾਜਪਾਲ ਨੇ ਸ਼ਹੀਦਾਂ ਦੀ ਯਾਦ 'ਚ ਬਣਾਇਆ ਗਿਆ ਮਿਊਜ਼ੀਅਮ ਦੇਖਿਆ ਤੇ ਪੰਗਤ 'ਚ ਬੈਠ ਕੇ ਲੰਗਰ ਛਕਿਆ |

Ad Position 22
No active advertisement
ਪਿਛਲੀ ਖ਼ਬਰ ਆਦਮਪੁਰ ਸ਼ਹਿਰ ਵਿੱਚ ਸ਼ਰਾਰਤੀ ਅਨਸਰਾਂ ਨੇ ਸਬਜ਼ੀ ਦੀਆਂ ਰੇਹੜੀਆਂ ਤੇ ਚਾਹ ਦੇ ਖੋਖੇ ਨੂੰ ਲਗਾਈ ਅੱਗ <br/> ਅਗਲੀ ਖ਼ਬਰ ਮਨਪ੍ਰੀਤ ਸਿੰਘ ਇਯਾਲੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪਿੱਠ ਦਿਖਾਈ-ਵਡਾਲਾ
Ad Position 24