ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪਾਕਿ ਸੈਨਾ ਮੁਖੀ ਮੁਨੀਰ ਤਹਿਰਾਨ ਪੁੱਜੇ

Ad Position 21
No active advertisement
ਅਜੀਤ ਡੈਸਕ 23-05-2026
ਇਸਲਾਮਾਬਾਦ, 22 ਮਈ (ਏਜੰਸੀ)-ਪਾਕਿਸਤਾਨ ਦੇ ਫ਼ੌਜ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਸ਼ੁੱਕਰਵਾਰ ਨੂੰ ਅਹਿਮ ਦੌਰੇ 'ਤੇ ਤਹਿਰਾਨ ਪੁੱਜੇ | ਇਸ ਦੌਰੇ ਦਾ ਮਕਸਦ ਅਮਰੀਕਾ ਅਤੇ ਈਰਾਨ ਦਰਮਿਆਨ ਇਸ ਖੇਤਰ 'ਚ ਯੁੱਧ ਖਤਮ ਕਰਨ ਲਈ ਸਮਝੌਤੇ ਦੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰਨਾ ਹੈ | ਸੈਨਾ ਵਲੋਂ ਜਾਰੀ ਇਕ ਬਿਆਨ ਅਨੁਸਾਰ ਫੀਲਡ ਮਾਰਸ਼ਲ ਮੁਨੀਰ ਦਾ ਇਹ ਦੌਰਾ ਚੱਲ ਰਹੀ ਵਿਚੋਲਗੀ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ | ਹਵਾਈ ਅੱਡੇ 'ਤੇ ਪੁੱਜਣ 'ਤੇ ਈਰਾਨ ਦੇ ਗ੍ਰਹਿ ਮੰਤਰੀ ਐਸਕੰਦਰ ਮੋਮੇਨੀ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਸੈਨਾ ਅਨੁਸਾਰ ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਵੀ ਹਵਾਈ ਅੱਡੇ 'ਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਿਰਫ਼ ਮਹਿੰਗੇ ਵਕੀਲ ਕਰਨ ਵਾਲੇ ਅਮੀਰਾਂ ਦੀ ਜਗੀਰ ਨਹੀਂ 'ਸੰਵਿਧਾਨ'-ਚੀਫ਼ ਜਸਟਿਸ ਅਗਲੀ ਖ਼ਬਰ ਪਹਿਲਗਾਮ ਹਮਲੇ ਦੇ ਮਾਮਲੇ 'ਚ ਦੋਸ਼ ਪੱਤਰ ਦਾਖ਼ਲ
Ad Position 24
No active advertisement