05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕੌਂਸਲ ਚੋਣਾਂ ਲਈ ਕੁੱਲ 7555 ਉਮੀਦਵਾਰ ਮੈਦਾਨ 'ਚ

Ad Position 21
repet_subhas-goyals [Copy P29]
ਅਜੀਤ ਡੈਸਕ 24-05-2026
ਚੰਡੀਗੜ੍ਹ, 23 ਮਈ (ਅਜੀਤ ਬਿਊਰੋ)-ਰਾਜ ਚੋਣ ਕਮਿਸ਼ਨ ਪੰਜਾਬ ਨੇ ਅੱਜ ਦੱਸਿਆ ਕਿ ਪੰਜਾਬ 'ਚ 26 ਮਈ ਨੂੰ ਹੋ ਰਹੀਆਂ ਮਿਊਾਸੀਪਲ ਆਮ ਚੋਣਾਂ 2026 ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ 'ਚ ਹਨ | ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ 1801 ਉਮੀਦਵਾਰ, ਕਾਂਗਰਸ ਦੇ 1550 ਉਮੀਦਵਾਰ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 1316 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 1251 ਉਮੀਦਵਾਰ, ਬਹੁਜਨ ਸਮਾਜ ਪਾਰਟੀ (ਬਸਪਾ) ਦੇ 96 ਉਮੀਦਵਾਰ, 1528 ਆਜ਼ਾਦ ਉਮੀਦਵਾਰ ਅਤੇ 13 ਹੋਰ ਉਮੀਦਵਾਰ ਚੋਣ ਲੜਨਗੇ |

Ad Position 22
No active advertisement
ਪਿਛਲੀ ਖ਼ਬਰ ਪੈਟਰੋਲ, ਡੀਜ਼ਲ ਤੇ ਸੀ.ਐਨ.ਜੀ. ਦੀਆਂ ਕੀਮਤਾਂ 'ਚ ਮੁੜ ਵਾਧਾ ਅਗਲੀ ਖ਼ਬਰ ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ <br/>
Ad Position 24