05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪਾਕਿ ਫ਼ੌਜ ਮੁਖੀ ਵਲੋਂ ਈਰਾਨ ਦੇ ਚੋਟੀ ਦੇ ਨੇਤਾਵਾਂ ਨਾਲ ਗੱਲਬਾਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-05-2026
ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)-ਮੱਧ ਪੂਰਬ 'ਚ ਚੱਲ ਰਹੇ ਤਣਾਅ ਅਤੇ ਈਰਾਨ-ਅਮਰੀਕਾ ਸ਼ਾਂਤੀ ਗੱਲਬਾਤ ਦੇ ਵਿਚਕਾਰ ਪਾਕਿਸਤਾਨ ਦੇ ਫ਼ੌਜ ਮੁਖੀ ਜਨਰਲ ਆਸਿਮ ਮੁਨੀਰ ਬੀਤੀ ਰਾਤ ਤਹਿਰਾਨ ਪਹੁੰਚੇ, ਜਿਥੇ ਉਨ੍ਹਾਂ ਈਰਾਨ ਦੇ ਚੋਟੀ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਅਮਰੀਕਾ ਤੇ ਈਰਾਨ ਵਿਚਕਾਰ ਫੈਸਲਾਕੁਨ ਸਮਝੌਤੇ ਤੱਕ ਪਹੁੰਚਣ ਦੇ ਯਤਨਾਂ ਨੂੰ ਤੇਜ਼ ਕਰਨ 'ਤੇ ਚਰਚਾ ਕੀਤੀ | ਆਸਿਮ ਮੁਨੀਰ ਨੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ, ਸੰਸਦ ਦੇ ਸਪੀਕਰ ਮੁਹੰਮਦ ਬਾਘੇਰ ਗਾਲਿਬਾਫ, ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਅਤੇ ਗ੍ਰਹਿ ਮੰਤਰੀ ਐਸਕੰਦਰ ਮੋਮੇਨੀ ਨਾਲ ਵੱਖਰੇ ਤੌਰ 'ਤੇ ਮੁਲਾਕਾਤਾਂ ਕੀਤੀਆਂ ਗਈਆਂ | ਇਹ ਮੁਨੀਰ ਦੀ ਇਕ ਮਹੀਨੇ ਤੋਂ ਵੱਧ ਸਮੇਂ ਵਿਚ ਈਰਾਨ ਦੀ ਦੂਜੀ ਯਾਤਰਾ ਹੈ |

Ad Position 22
No active advertisement
ਪਿਛਲੀ ਖ਼ਬਰ ਰਾਘਵ ਚੱਢਾ ਨੂੰ ਰਾਜ ਸਭਾ 'ਚ ਪਟੀਸ਼ਨ ਕਮੇਟੀ ਦਾ ਬਣਾਇਆ ਪ੍ਰਧਾਨ <br/> ਅਗਲੀ ਖ਼ਬਰ ਪੈਟਰੋਲ, ਡੀਜ਼ਲ ਤੇ ਸੀ.ਐਨ.ਜੀ. ਦੀਆਂ ਕੀਮਤਾਂ 'ਚ ਮੁੜ ਵਾਧਾ
Ad Position 24