06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

26 ਮਈ ਨੂੰ ਛੁੱਟੀ ਦਾ ਐਲਾਨ

Ad Position 21
No active advertisement
ਅਜੀਤ ਡੈਸਕ 25-05-2026
ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ 26 ਮਈ, 2026 (ਮੰਗਲਵਾਰ) ਨੂੰ ਪੰਜਾਬ ਰਾਜ 'ਚ ਆਮ ਛੁੱਟੀ ਦਾ ਐਲਾਨ ਕੀਤਾ ਹੈ | ਇਹ ਫ਼ੈਸਲਾ ਵੋਟਰਾਂ ਨੂੰ 26 ਮਈ, 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ 'ਚ ਆਪਣੀ ਵੋਟ ਪਾਉਣ ਦੀ ਸਹੂਲਤ ਦੇਣ ਲਈ ਲਿਆ ਗਿਆ ਹੈ | ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿਦਿਅਕ ਸੰਸਥਾਵਾਂ ਵਿਖੇ ਵੀ ਛੁੱਟੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਵ੍ਹਾਈਟ ਹਾਊਸ ਨੇੜੇ ਗੋਲੀਬਾਰੀ ਸ਼ੱਕੀ ਹਮਲਾਵਰ ਹਲਾਕ ਅਗਲੀ ਖ਼ਬਰ ਪੀ.ਜੀ.ਆਈ. 'ਚ ਮਰੀਜ਼ ਜਾਗਰੂਕਤਾ ਸੈਸ਼ਨ ਕਰਵਾਇਆ <br/>
Ad Position 24