08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਈਦ-ਉਲ-ਅਜ਼ਹਾ (ਬਕਰੀਦ) ਦੀ ਗਜ਼ਟਿਡ ਛੁੱਟੀ ਹੁਣ 28 ਨੂੰ

Ad Position 21
No active advertisement
ਅਜੀਤ ਡੈਸਕ 26-05-2026

ਚੰਡੀਗੜ੍ਹ, 25 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਨੈਗੋਸ਼ੀਏਬਲ ਐਕਟ-1881 ਦੀ ਧਾਰਾ 25 ਅਧੀਨ ਈਦ-ਉਲ-ਜੂਹਾ (ਬਕਰੀਦ) ਦੇ ਸੰਬੰਧ 'ਚ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ 'ਚ ਮਿਤੀ 28 ਮਈ 2026 (ਵੀਰਵਾਰ) ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਇਸ ਸੰਬੰਧੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਈਦ-ਉਲ-ਜੂਹਾ (ਬਕਰੀਦ) ਦੇ ਮੌਕੇ 27 ਮਈ ਨੂੰ ਗਜ਼ਟਿਡ ਛੁੱਟੀ ਐਲਾਨੀ ਗਈ ਸੀ, ਪਰ ਹੁਣ ਇਸ 'ਚ ਸੋਧ ਕਰਦਿਆਂ ਇਹ ਛੁੱਟੀ 28 ਮਈ (ਵੀਰਵਾਰ) ਨੂੰ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐੱਲ.-੨੦੨੬-ਪਲੇਆਫ਼ ਮੈਚ ਅਗਲੀ ਖ਼ਬਰ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਬਰਖ਼ਾਸਤ ਕਰਨਾ ਚਾਹੀਦੈ-ਕੇਜਰੀਵਾਲ
Ad Position 24