08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਤਨੀ ਸਮੇਤ ਵੋਟ ਪਾਈ

Ad Position 21
No active advertisement
ਅਜੀਤ ਡੈਸਕ 27-05-2026
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 26 ਮਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਅੱਜ ਹੋ ਰਹੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੀ ਪਤਨੀ ਸ਼ਬੀਨਾ ਅਰੋੜਾ ਸਮੇਤ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਆਪਣੇ ਪੋਲਿੰਗ ਬੂਥ 'ਤੇ ਵੋਟ ਪਾਈ | ਇਸ ਸਮੇਂ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਮਾਨਦਾਰ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਵੋਟ ਪਾਉਣ ਤਾਂ ਜੋ ਸ਼ਹਿਰ ਦਾ ਸਰਬਪੱਖੀ ਵਿਕਾਸ ਹੋ ਸਕੇ | ਇਸ ਮੌਕੇ ਸਾਬਕਾ ਕੌਂਸਲਰ ਆਸ਼ਾ ਬਜਾਜ ਅਤੇ ਰਾਜਨ ਸਿੰਗਲਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਈਰਾਨ 'ਚ 88 ਦਿਨਾਂ ਬਾਅਦ ਇੰਟਰਨੈੱਟ ਦੀ ਬਹਾਲੀ ਅਗਲੀ ਖ਼ਬਰ ਗਡਕਰੀ ਵਲੋਂ ਪੰਜਾਬ 'ਚ ਰਾਸ਼ਟਰੀ ਰਾਜਮਾਰਗ ਪ੍ਰਾਜੈਕਟਾਂ ਦੀ ਸਮੀਖਿਆ <br/>
Ad Position 24