ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੈਪਟਨ ਅਮਰਿੰਦਰ ਸਿੰਘ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਵਧਾਈ

Ad Position 21
No active advertisement
ਅਜੀਤ ਡੈਸਕ 29-05-2026
ਚੰਡੀਗੜ੍ਹ, 28 ਮਈ (ਅ.ਬ.)-ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੱਤੀ | ਕੈਪਟਨ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹਨ ਕਿ ਉਨ੍ਹਾਂ ਨੂੰ ਪੰਜਾਬ ਭਰ 'ਚ ਪਾਰਟੀ ਨੂੰ ਮਜ਼ਬੂਤ ਕਰਨ 'ਚ ਅਪਾਰ ਸਫਲਤਾ ਮਿਲੇ |

Ad Position 22
No active advertisement
ਪਿਛਲੀ ਖ਼ਬਰ ਜਾਖੜ ਨੇ ਦਿੱਤੀਆਂ ਸ਼ੁੱਭਕਾਮਨਾਵਾਂ ਅਗਲੀ ਖ਼ਬਰ ਨਾਇਬ ਸਿੰਘ ਸੈਣੀ ਵਲੋਂ ਸ਼ੁੱਭਕਾਮਨਾਵਾਂ
Ad Position 24
No active advertisement