22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਜਸਟਿਸ ਸ਼ੀਲ ਨਾਗੂ ਸੁਪਰੀਮ ਕੋਰਟ ਦੇ ਬਣੇ ਜੱਜ

Ad Position 21
No active advertisement
ਅਜੀਤ ਡੈਸਕ 02-06-2026

ਜਸਟਿਸ ਮਿਸ਼ਰਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ
ਚੰਡੀਗੜ੍ਹ, 1 ਜੂਨ (ਸੰਦੀਪ ਕੁਮਾਰ ਮਾਹਨਾ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਹੈ | ਜਸਟਿਸ ਨਾਗੂ ਦੀ ਤਰੱਕੀ ਨਾਲ ਖ਼ਾਲੀ ਹੋਈ ਜਗ੍ਹਾ ਲਈ ਰਾਸ਼ਟਰਪਤੀ ਨੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਹੈ | ਜਸਟਿਸ ਸ਼ੀਲ ਨਾਗੂ 4 ਜੁਲਾਈ 2024 ਨੂੰ ਹਾਈ ਕੋਰਟ ਦੇ ਚੀਫ਼ ਜਸਟਿਸ ਬਣੇ ਸਨ ਤੇ ਆਪਣੇ ਕਰੀਬ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਕਈ ਅਹਿਮ ਅਤੇ ਦੂਰਗਾਮੀ ਪ੍ਰਭਾਵ ਵਾਲੇ ਫ਼ੈਸਲੇ ਸੁਣਾਏ |

Ad Position 22
No active advertisement
ਪਿਛਲੀ ਖ਼ਬਰ Kewal Singh Dhillon ਨੂੰ ਪੰਜਾਬ ਪ੍ਰਧਾਨ ਲਗਾਉਣ ਮਗਰੋਂ ,ਕੀ BJP ਦੇ ਯੁਵਾ ਮੋਰਚਾ ਨੂੰ ਵੀ ਮਿਲੇਗਾ ਸੂਬਾ ਪ੍ਰਧਾਨ ? ਅਗਲੀ ਖ਼ਬਰ ਈਰਾਨ ਨਾਲ ਗੱਲਬਾਤ ਤੇਜ਼ੀ ਨਾਲ ਜਾਰੀ- ਟਰੰਪ
Ad Position 24