23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਭਾਜਪਾ ਪੰਜਾਬ ਵਿਰੋਧੀ ਏਜੰਡੇ ਨੂੰ ਲੁਕਾ ਨਹੀਂ ਸਕਦੀ-ਚੀਮਾ

Ad Position 21
No active advertisement
ਅਜੀਤ ਡੈਸਕ 05-06-2026
ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜਨੀਤੀ ਨੂੰ ਇਕ ਅਜਿਹੀ ਮੰਡੀ ਬਣਾ ਦਿੱਤਾ ਹੈ, ਜਿਥੇ ਸੱਤਾ ਲਈ ਵਫ਼ਾਦਾਰੀ, ਵਿਚਾਰਧਾਰਾ ਅਤੇ ਜਨਤਾ ਦੇ ਫਤਵੇ ਦਾ ਸੌਦਾ ਕੀਤਾ ਜਾਂਦਾ ਹੈ ਅਤੇ ਉਹ ਆਪਣੇ ਸਿਆਸੀ ਹਿਤਾਂ ਨੂੰ ਅੱਗੇ ਵਧਾਉਣ ਲਈ ਵਿਰੋਧੀ ਨੇਤਾਵਾਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਜੋਂ ਵਰਤਦੀ ਹੈ | ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਵਰਗੇ ਆਗੂਆਂ ਦੇ ਹਵਾਲੇ ਰਾਹੀਂ ਭਾਜਪਾ ਦੇ 'ਵਰਤੋ ਅਤੇ ਸੁੱਟੋ' ਦੇ ਸੱਭਿਆਚਾਰ ਦੀਆਂ ਉਦਾਹਰਣਾਂ ਦਿੰਦਿਆਂ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵਾ ਪਾਰਟੀ ਪੰਜਾਬ 'ਚ ਆਪਣੀ ਸਿਆਸੀ ਤਰੱਕੀ ਦਾ ਭਰਮ ਪੈਦਾ ਕਰਨ ਕਰ ਕੇ ਪੰਜਾਬ ਵਿਰੋਧੀ ਏਜੰਡੇ ਨੂੰ ਲੁਕਾ ਨਹੀਂ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਸੰਗਠਨ ਦੇ ਸਿਪਾਹੀ ਤੋਂ ਸੰਸਦ ਤੱਕ <br/> ਅਗਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਦੀ ਪਹਿਲੀ ਪ੍ਰੈੱਸ ਕਾਨਫ਼ਰੰਸ
Ad Position 24