04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕਾਕਰੋਚ ਜਨਤਾ ਪਾਰਟੀ ਵਲੋਂ ਜੰਤਰ-ਮੰਤਰ ਵਿਖੇ ਜ਼ੋਰਦਾਰ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਨਵੀਂ ਦਿੱਲੀ, 6 ਜੂਨ (ਜਗਤਾਰ ਸਿੰਘ)-ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਸੁਰਖ਼ੀਆਂ ਬਟੋਰਨ ਵਾਲੀ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਨੇ ਜ਼ਮੀਨ 'ਤੇ ਅੰਦੋਲਨ ਦੀ ਸ਼ੁਰੂਆਤ ਕਰਦਿਆਂ ਨੀਟ ਪੇਪਰ ਲੀਕ ਸਮੇਤ ਹੋਰਨਾਂ ਪ੍ਰੀਖਿਆਵਾਂ 'ਚ ਗੜਬੜੀਆਂ ਨੂੰ ਲੈ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ¢ ਇਸ ਦੌਰਾਨ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ 13 ਜੂਨ ਤੱਕ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦਾ ਅਲਟੀਮੇਟਮ ਦਿੱਤਾ ਗਿਆ | ਹਾਲਾਂਕਿ ਕੁਝ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਸਤੀਫ਼ੇ ਦੀ ਮੰਗ ਕਰਦੇ ਵੀ ਨਜ਼ਰ ਆਏ ¢ ਇਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਵਿਦਿਆਰਥੀ ਤੇ ਨੌਜਵਾਨਾਂ ਤੋਂ ਇਲਾਵਾ ਵਾਤਾਵਰਨ ਕਾਰਕੁੰਨ ਸੋਨਮ ਵਾਂਗਚੁਕ ਤੇ ਹੋਰਨਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਪ੍ਰਦਰਸ਼ਨਕਾਰੀਆਂ ਵਲੋਂ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਉਣ ਦੇ ਨਾਅਰੇ ਲਗਾਏ ਗਏ ¢ ਜੰਤਰ ਮੰਤਰ ਵਿਖੇ ਪ੍ਰਦਰਸ਼ਨ

Ad Position 22
No active advertisement
ਪਿਛਲੀ ਖ਼ਬਰ ਰਾਜ ਸਭਾ ਚੋਣਾਂ ਲਈ ਤਰੁਣ ਚੁੱਘ ਵਲੋਂ ਨਾਮਜ਼ਦਗੀ ਦਾਖਲ <br/> ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ
Ad Position 24