04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪ੍ਰਧਾਨ ਮੰਤਰੀ ਵਲੋਂ ਦੁੱਖ ਪ੍ਰਗਟ

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਨਵੀਂ ਦਿੱਲੀ, 6 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੜਕ ਹਾਦਸੇ 'ਚ 9 ਜਾਨਾਂ ਜਾਣ 'ਤੇ ਦੁੱਖ ਪ੍ਰਗਟ ਕੀਤਾ ਹੈ | 'ਐਕਸ' 'ਤੇ ਇਕ ਪੋਸਟ 'ਚ ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ 'ਚ ਮੰਦਭਾਗੇ ਹਾਦਸੇ ਬਾਰੇ ਜਾਣ ਕੇ ਡੂੰਘਾ ਦੁੱਖ ਪਹੁੰਚਿਆ ਹੈ ਤੇ ਆਪਣੇ ਪਿਆਰਿਆਂ ਨੂੰ ਗੁਆ ਚੁੱਕੇ ਪਰਿਵਾਰਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ | ਉਨ੍ਹਾਂ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ | ਉਨ੍ਹਾਂ ਪ੍ਰਧਾਨ ਮੰਤਰੀ ਰਾਹਤ ਫ਼ੰਡ 'ਚੋਂ ਮਿ੍ਤਕਾਂ ਦੇ ਪਰਿਵਾਰ ਮੈਂਬਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਜ਼ਿਲ੍ਹੇ 'ਚ ਭਿਆਨਕ ਸੜਕ ਹਾਦਸਾ-9 ਮੌਤਾਂ <br/> ਅਗਲੀ ਖ਼ਬਰ ਜੂਨ '84 ਦੇ ਸ਼ਹੀਦਾਂ ਦੀ ਯਾਦ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦੀ ਸਮਾਗਮ <br/>
Ad Position 24