05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ਼ਹੀਦ ਪਰਿਵਾਰਾਂ ਦਾ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਘੱਲੂੁਘਾਰਾ ਸ਼ਹੀਦੀ ਸਮਾਗਮ ਦੇ ਅਖੀਰ ਵਿਚ ਜਥੇਦਾਰ ਗੜਗੱਜ, ਸ਼ੋ੍ਰਮਣੀ ਕਮੇਟੀ ਪ੍ਰਧਾਨ ਧਾਮੀ ਅਤੇ ਜਥੇਦਾਰ ਟੇਕ ਸਿੰਘ ਵਲੋਂ ਜੂਨ '84 ਘੱਲੂਘਾਰੇ ਅਤੇ ਹੋਰ ਕੌਮੀ ਸ਼ਹੀਦਾਂ ਦੇ ਪਰਿਵਾਰਾਂ, ਜਿਨ੍ਹਾਂ ਵਿਚ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾਤਾ ਭਾਈ ਮਨਜੀਤ ਸਿੰਘ ਭੂਰਾਕੋਹਨਾ ਤੇ ਭਤੀਜੇ ਕੰਵਰ ਚੜ੍ਹਤ ਸਿੰਘ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਜਨਰਲ ਸ਼ੁਬੇਗ ਸਿੰਘ ਦੇ ਭਰਾਤਾ ਬੇਅੰਤ ਸਿੰਘ ਖਿਆਲਾ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ, ਭਾਈ ਕੁਲਦੀਪ ਸਿੰਘ ਰੋਡੇ, ਮਾਤਾ ਗੁਰਜੀਤ ਕੌਰ ਅਤੇ ਮਾਤਾ ਜਗੀਰ ਕੌਰ ਆਦਿ ਸ਼ਾਮਿਲ ਸਨ, ਸਮੇਤ ਹੋਰਨਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ ਪਾਸਪੋਰਟ ਨਵਿਆਉਣ ਲਈ ਐੱਨ.ਓ.ਸੀ. ਦਿੱਤੀ ਅਗਲੀ ਖ਼ਬਰ ਘਰੇਲੂ ਰਸੋਈ ਗੈਸ ਸਿਲੰਡਰ 29 ਰੁਪਏ ਹੋਇਆ ਮਹਿੰਗਾ
Ad Position 24