05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ ਪਾਸਪੋਰਟ ਨਵਿਆਉਣ ਲਈ ਐੱਨ.ਓ.ਸੀ. ਦਿੱਤੀ

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਨਵੀਂ ਦਿੱਲੀ, 6 ਜੂਨ (ਪੀ.ਟੀ.ਆਈ.) ਦਿੱਲੀ ਦੀ ਇੱਕ ਅਦਾਲਤ ਨੇ ਸਨਿਚਰਵਾਰ ਨੂੰ ਕਾਂਗਰਸ ਆਗੂ ਜਗਦੀਸ਼ ਟਾਈਟਲਰ ਦੀ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਮੁਕੱਦਮੇ ਦੌਰਾਨ ਆਪਣੇ ਪਾਸਪੋਰਟ ਨੂੰ ਨਵਿਆਉਣ ਲਈ 'ਇਤਰਾਜ਼ ਨਹੀਂ ਸਰਟੀਫਿਕੇਟ' (ਐੱਨ.ਓ.ਸੀ.) ਦੀ ਮੰਗ ਕਰਨ ਵਾਲੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ¢ ਹਾਲਾਂਕਿ, ਅਦਾਲਤ ਨੇ ਇਹ ਵੀ ਕਿਹਾ ਕਿ ਉਹ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਵਿਦੇਸ਼ ਯਾਤਰਾ ਨਹੀਂ ਕਰ ਸਕਦਾ¢ ਵਿਸ਼ੇਸ਼ ਜੱਜ ਜਤਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਇਹ ਹੁਕਮ ਪਾਸਪੋਰਟ ਜਾਰੀ ਕਰਨ ਵਾਲੇ ਅਧਿਕਾਰੀ ਨੂੰ 'ਨਿਰਦੇਸ਼' ਨਹੀਂ ਹੈ, ਸਗੋਂ ਸਿਰਫ਼ 'ਇਤਰਾਜ਼ ਨਹੀਂ' ਹੈ¢

Ad Position 22
No active advertisement
ਪਿਛਲੀ ਖ਼ਬਰ ਭਾਈ ਮੰਡ ਨੇ ਵੱਖਰੇ ਤੌਰ 'ਤੇ ਪੜਿ੍ਹਆ ਸੰਦੇਸ਼ ਅਗਲੀ ਖ਼ਬਰ ਸ਼ਹੀਦ ਪਰਿਵਾਰਾਂ ਦਾ ਸਨਮਾਨ
Ad Position 24