05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਜ਼ਖ਼ਮੀ ਪਾਵਨ ਸਰੂਪ ਦੇ ਦਰਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਇਸੇ ਦੌਰਾਨ ਅੱਜ ਸ਼ੋ੍ਰਮਣੀ ਕਮੇਟੀ ਵਲੋਂ ਜੂਨ 1984 ਘੱਲੂਘਾਰੇ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਦਰ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਵੀ ਗੁ: ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਦਿਨ ਲਈ ਸੰਗਤਾਂ ਦੇ ਦਰਸ਼ਨ ਕਰਨ ਲਈ ਸੁਸ਼ੋਭਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਫ਼ੌਜੀ ਹਮਲਾ ਆਜ਼ਾਦ ਭਾਰਤ 'ਚ ਕਾਂਗਰਸ ਦੇ ਮੱਥੇ 'ਤੇ ਵੱਡਾ ਕਲੰਕ-ਧਾਮੀ ਅਗਲੀ ਖ਼ਬਰ ਜਥੇਦਾਰ ਵਲੋਂ ਕੌਮ ਨੂੰ ਸੰਬੋਧਨ
Ad Position 24