12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੰਜਾਬ ਦੇ ਵਪਾਰੀਆਂ ਨੂੰ ਤੰਗ ਕਰ ਰਹੀ 'ਈ.ਡੀ. ਪਾਰਟੀ'-ਕੇਜਰੀਵਾਲ

Ad Position 21
No active advertisement
ਅਜੀਤ ਡੈਸਕ 10-06-2026
ਨਵੀਂ ਦਿੱਲੀ, 9 ਜੂਨ (ਅਜੀਤ ਬਿਊਰੋ)-'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਸੱਤਾ 'ਚ ਬੈਠੀ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ 'ਈ.ਡੀ. ਪਾਰਟੀ' ਪੰਜਾਬ ਦੇ ਵਪਾਰੀਆਂ 'ਤੇ ਈ.ਡੀ. ਦੀ ਰੇਡ ਕਰਵਾ ਕੇ ਉਨ੍ਹਾਂ ਨੂੰ ਤੰਗ ਕਰ ਰਹੀ ਹੈ | ਉਨ੍ਹਾਂ ਸਾਰੇ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਵਪਾਰੀ ਘਬਰਾਏ ਨਾ, ਪੂਰਾ ਪੰਜਾਬ ਤੁਹਾਡੇ ਨਾਲ ਖੜ੍ਹਾ ਹੈ | ਅਸੀਂ ਸਭ ਮਿਲ ਕੇ 'ਈ.ਡੀ. ਪਾਰਟੀ' ਦਾ ਮੁਕਾਬਲਾ ਕਰਾਂਗੇ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਦੇ ਪਿੰਡ ਖੋਜਕੀਪੁਰ 'ਚ ਛਾਪੇਮਾਰੀ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ 'ਚ 3 ਥਾਵਾਂ 'ਤੇ ਛਾਪੇਮਾਰੀ <br/>
Ad Position 24