14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਰਾਮ ਮੰਦਰ ਫੰਡ ਵਿਵਾਦ ਦੀ ਐਸ.ਆਈ.ਟੀ. ਜਾਂਚ ਸੱਚਾਈ ਸਾਹਮਣੇ ਲਿਆਏਗੀ-ਆਦਿੱਤਿਆਨਾਥ

Ad Position 21
repet_subhas-goyals [Copy P29]
ਅਜੀਤ ਡੈਸਕ 20-06-2026

ਲਖਨਊੇੇੇੇੇੇੇੇੇੇੇੇੇੇੇੇੇੇ/ਅਯੁੱਧਿਆ (ਯੂ.ਪੀ.), 19 ਜੂਨ (ਪੀ.ਟੀ.ਆਈ.)-ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ਼ੁੱਕਰਵਾਰ ਨੂੰ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਬੇਬੁਨਿਆਦ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨ ਜੋ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀਆਂ ਹਨ। ਉਨ੍ਹਾਂ ਨੇ ਭਰੋਸਾ ਪ੍ਰਗਟ ਕੀਤਾ ਕਿ ਅਯੁੱਧਿਆ ਦੇ ਰਾਮ ਮੰਦਰ ਵਿੱਚ ਫੰਡਾਂ ਦੇ ਕਥਿਤ ਗਬਨ ਦੀ ਐਸਆਈਟੀ ਜਾਂਚ ਸੱਚਾਈ ਨੂੰ ਸਾਹਮਣੇ ਲਿਆਏਗੀ। ਉਨ੍ਹਾਂ ਨੇ ਇਸ ਮਾਮਲੇ ਨਾਲ ਸੰਬੰਧਿਤ ਸਬੂਤਾਂ ਵਾਲੇ ਕਿਸੇ ਵੀ ਵਿਅਕਤੀ ਨੂੰ ਜਾਂਚ ਲਈ ਐਸ.ਆਈ.ਟੀ. ਕੋਲ ਪੇਸ਼ ਕਰਨ ਲਈ ਉਤਸ਼ਾਹਿਤ ਕੀਤਾ। ਆਦਿੱਤਿਆਨਾਥ ਨੇ ਚਿਤਾਵਨੀ ਦਿੱਤੀ ਕਿ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ, ਭਾਵੇਂ ਉਸਦਾ ਅਹੁਦਾ ਕੋਈ ਵੀ ਹੋਵੇ, ਬਖਸ਼ਿਆ ਨਹੀਂ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ 56 ਸਾਲਾਂ ਦੇ ਹੋਏ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ ਅਗਲੀ ਖ਼ਬਰ ਜੀਓ�ਪਲੇਟਫਾਰਮਸ ਨੂੰ 27 ਕਰੋੜ ਦੇ ਸ਼ੇਅਰ ਵੇਚਣ ਲਈ ਬੋਰਡ ਦੀ ਮਨਜ਼ੂਰੀ
Ad Position 24