ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਆਮਦਨ ਕਰ ਰਿਟਰਨ ਭਰਨ ਦੀ ਸਮਾਂ ਹੱਦ ’ਚ ਕੀਤਾ ਬਦਲਾਅ

Ad Position 21
No active advertisement
ਅਜੀਤ ਡੈਸਕ 01-07-2026

ਨਵੀਂ ਦਿੱਲੀ, 30 ਜੂਨ (ਉਪਮਾ ਡਾਗਾ ਪਾਰਥ)- ਵਿੱਤੀ ਸਾਲ 2026-27 ਲਈ ਆਮਦਨ ਟੈਕਸ ਰਿਟਰਨ ਫਾਈਲ ਕਰਨ ਦੀ ਸਮਾਂ ਹੱਦ ’ਚ ਆਮਦਨ ਟੈਕਸ ਵਿਭਾਗ ਵਲੋਂ ਕੁਝ ਬਦਲਾਅ ਕੀਤੇ ਗਏ ਹਨ, ਜਿਸ ਮੁਤਾਬਿਕ ਨੌਕਰੀਪੇਸ਼ਾ ਲੋਕਾਂ ਲਈ ਟੈਕਸ ਰਿਟਰਨ ਦਾਖ਼ਲ ਕਰਨ ਦੀ ਆਖਰੀ ਤਾਰੀਕ 31 ਜੁਲਾਈ 2026 ਹੈ, ਜਦਕਿ ਬਾਕੀ ਟੈਕਸ ਭਰਨ ਵਾਲਿਆਂ ਲਈ ਇਹ ਤਾਰੀਕ ਅੱਗੇ ਵਧਾ ਦਿੱਤੀ ਗਈ ਹੈ। ਛੋਟੇ ਵਪਾਰੀਆਂ ਨੂੰ ਟੈਕਸ ਭਰਨ ਲਈ ਹੋਰ ਸਮਾਂ ਦਿੰਦਿਆਂ ਆਖਰੀ ਤਾਰੀਕ 31 ਅਗਸਤ 2026 ਕਰ ਦਿੱਤੀ ਗਈ। ਹਾਲਾਂਕਿ ਵਿਭਾਗ ਨੇ ਟੈਕਸ ਆਡਿਟ ਕਰਨ ਵਾਲੇ ਮਾਮਲਿਆਂ ਲਈ ਆਖਰੀ ਤਾਰੀਕ 31 ਅਕਤੂਬਰ 2026 ਹੀ ਰੱਖੀ ਹੈ। ਟੈਕਸ ਅਦਾ ਕਰਨ ਵਾਲਿਆਂ ਨੂੰ 30 ਸਤੰਬਰ 2026 ਤੱਕ ਆਪਣੀ ਆਡਿਟ ਰਿਪੋਰਟ ਜਮ੍ਹਾਂ ਕਰਨੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸੰਸਦ ਦਾ ਮੌਨਸੂਨ ਇਜਲਾਸ 20 ਜੁਲਾਈ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਅਗਲੀ ਖ਼ਬਰ ਹਾਰ ਲੁਕਾਉਣ ਲਈ ਚੋਣ ਕਮਿਸ਼ਨ ’ਤੇ ਹਮਲਾ ਕਰ ਰਹੀਆਂ ਹਨ ਵਿਰੋਧੀ ਧਿਰਾਂ-ਭਾਜਪਾ
Ad Position 24
No active advertisement