ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਸੁਖਬੀਰ ਵਲੋਂ ਜੀ5 ਤੋਂ ‘ਸਤਲੁਜ’ ਫ਼ਿਲਮ ਹਟਾਏ ਜਾਣ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 06-07-2026

ਜਲੰਧਰ, 5 ਜੁਲਾਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤ ’ਚ ਜੀ5 ਤੋਂ ‘ਸਤਲੁਜ’ ਫ਼ਿਲਮ ਹਟਾਏ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪੀੜਾ ਵਾਲੇ ਇਤਿਹਾਸ ਨੂੰ ਬਿਆਨ ਕਰਦੀ ਤੇ ਜਸਵੰਤ ਸਿੰਘ ਖਾਲੜਾ ਦੀ ਮਹਾਨ ਕੁਰਬਾਨੀ ਨੂੰ ਦਰਸਾਉਂਦੀ ਇਸ ਪ੍ਰਸਿੱਧ ਫ਼ਿਲਮ ਨੂੰ ਹਟਾਏ ਜਾਣ ਨਾਲ ਦਿਲ ਨੂੰ ਬਹੁਤ ਦੁਖ ਪਹੁੰਚਿਆ ਹੈ। ਇਸ ਤਰੀਕੇ ਨਾਲ ਅਸਲੀਅਤ ਦੇ ਤੱਥਾਂ ’ਤੇ ਪਰਦਾ ਨਹੀਂ ਪਾਇਆ ਜਾ ਸਕਦਾ। ਇਹ ਸਾਡੇ ਆਜ਼ਾਦੀ ਦੇ ਪ੍ਰਗਟਾਵੇ ਤੇ ਸੱਚ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਕਦਮ ਦੀ ਜ਼ੋਰਦਾਰ ਨਿੰਦਾ ਕਰਦੇ ਹਾਂ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਿਚ ਯੂਰੀਆ ਤੇ ਡੀ. ਏ. ਪੀ. ਖਾਦ ਦੀ ਵੰਡ ਬਰਾਬਰੀ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ-ਜੰਗੀਰ ਸਿੰਘ ਗਿੱਲ ਅਗਲੀ ਖ਼ਬਰ ਬੰਗਾਲ ’ਚ 11 ਸਾਲਾ ਲੜਕੀ ਦੀ ਲਾਸ਼ ਬਰਾਮਦ, ਭੀੜ ਨੇ ਜਬਰ ਜਨਾਹ ਤੇ ਕਤਲ ਦੇ ਦੋਸ਼ੀ ਨੂੰ ਕੁੱਟ-ਕੁੱਟ ਕੇ ਮਾਰਿਆ
Ad Position 24
No active advertisement