ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਇੰਡੋਨੇਸ਼ੀਆ ਦਾ ਸਰਬਉੱਚ ਸਨਮਾਨ ਪ੍ਰਦਾਨ

Ad Position 21
No active advertisement
ਅਜੀਤ ਡੈਸਕ 08-07-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੋਵਾਂ ਦੇਸ਼ਾਂ ਵਿਚਕਾਰ ਸੰਬੰਧਾਂ ਨੂੰ ਮਜ਼ਬੂਤ ਕਰਨ ਵਿਚ ਉਨ੍ਹਾਂ ਦੀ ਭੂਮਿਕਾ ਲਈ ਇੰਡੋਨੇਸ਼ੀਆ ਦੇ ਸਰਬਉੱਚ ਨਾਗਰਿਕ ਸਨਮਾਨ ‘ਬਿਤਾਂਗ ਆਦਿਪੂਰਨਾ ਆਫ਼ ਦ ਰਿਪਬਲਿਕ ਆਫ਼ ਇੰਡੋਨੇਸ਼ੀਆ’ ਨਾਲ ਸਨਮਾਨਿਤ ਕੀਤਾ ਗਿਆ। ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ ਕਿ ਇਹ ਪੁਰਸਕਾਰ ‘ਭਾਰਤ-ਇੰਡੋਨੇਸ਼ੀਆ ਦੋਸਤੀ ਦਾ ਸਨਮਾਨ’ ਹੈ। ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਇਹ ਸਨਮਾਨ ਸਾਡੀ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਪੱਕਾ ਕਰਨ ਅਤੇ ਭਾਰਤ-ਆਸਿਆਨ ਸੰਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨਿਰੰਤਰ ਕੋਸ਼ਿਸ਼ਾਂ ਦਾ ਪ੍ਰਮਾਣ ਹੈ।
Ad Position 22
No active advertisement
ਪਿਛਲੀ ਖ਼ਬਰ ਈ.ਡੀ. ਨੇ 376 ਕਰੋੜ ਰੁਪਏ ਦੇ ਬੈਂਕ ‘ਧੋਖਾਧੜੀ’ ਮਾਮਲੇ ’ਚ ਟੈਕਸਾਸ ਵਿਚ ਘਰ ਕੁਰਕ ਅਗਲੀ ਖ਼ਬਰ ਭਾਰਤ ਵਿਕਾਸ ਦਾ ਰਸਤਾ ਅਪਣਾਉਂਦਾ ਹੈ, ਵਿਸਤਾਰਵਾਦ ਦਾ ਨਹੀਂ-ਮੋਦੀ
Ad Position 24
No active advertisement