07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਨੌਜਵਾਨ ਖੇਡਾਂ ’ਚ ਸੂਬੇ ਦਾ ਨਾਂਅ ਰੌਸ਼ਨ ਕਰਨ

Ad Position 21
No active advertisement
ਅਜੀਤ ਡੈਸਕ 18-07-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਆਪਣੇ ਸੂਬੇ ਦਾ ਨਾਂਅ ਰੌਸ਼ਨ ਕਰਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਭਾਰਤ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਨੌਜਵਾਨਾਂ ਨੂੰ ਲਾਹਾ ਲੈਣ ਦੀ ਲੋੜ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ’ਤੇ ਭਰੋਸਾ ਜ਼ਾਹਿਰ ਕਰਦਿਆਂ ਕਿਹਾ ਕਿ ਦੇਸ਼ ਨੇ ਦੇਖਿਆ ਹੈ ਕਿ ਕਿਸ ਤਰ੍ਹਾਂ ਪੰਜਾਬ ਦੇ ਨੌਜਵਾਨ ਖੇਡ ਦੇ ਮੈਦਾਨ ’ਚ ਦੇਸ਼ ਦੀ ਆਨ-ਬਾਨ ਤੇ ਸ਼ਾਨ ਨੂੰ ਉਚਾ ਰੱਖਦੇ ਹਨ। ਉਨ੍ਹਾਂ ਖੇਲੋ ਇੰਡੀਆ ਅਭਿਆਨ ਤੇ ਹੋਰ ਸਕੀਮਾਂ ਦਾ ਜ਼ਿਕਰ ਕਰਦੇ ਕਿਹਾ ਕਿ ਇਹ ਨੌਜਵਾਨਾਂ ਲਈ ਖੇਡਾਂ ਦੇ ਖੇਤਰ ’ਚ ਅੱਗੇ ਵਧਣ ਦਾ ਇਕ ਵਧੀਆ ਮੌਕਾ ਹੈ।
Ad Position 22
No active advertisement
ਪਿਛਲੀ ਖ਼ਬਰ ਬਰਨਹਮ 20 ਨੂੰ ਸੰਭਾਲਣਗੇ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਹਰਿਆਣਾ ’ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਰੇਲ ਗੱਡੀ ਨੂੰ ਹਰੀ ਝੰਡੀ
Ad Position 24
No active advertisement