02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਦੋ ਅਮਰੀਕੀ ਸੈਨਿਕਾਂ ਦੀ ਮੌਤ

Ad Position 21
No active advertisement
ਅਜੀਤ ਡੈਸਕ 19-07-2026

ਦੁਬਈ, 18 ਜੁਲਾਈ (ਏਜੰਸੀ)-ਅਮਰੀਕੀ ਫ਼ੌਜ ਨੇ ਦੱਸਿਆ ਕਿ ਜਾਰਡਨ ’ਚ ਇਕ ਬੇਸ ’ਤੇ ਈਰਾਨੀ ਹਮਲਿਆਂ ਬਾਅਦ ਦੋ ਸੈਨਿਕਾਂ ਦੀ ਮੌਤ ਹੋ ਗਈ ਤੇ ਇਕ ਲਾਪਤਾ ਹੈ। ਈਰਾਨ ਦੇ ਸਿੱਧੇ ਹਮਲੇ ’ਚ ਅਮਰੀਕੀ ਸੈਨਿਕਾਂ ਦੀ ਮੌਤ ਦਾ ਇਹ ਪਹਿਲਾ ਮਾਮਲਾ ਹੈ। ਇਕ ਬਿਆਨ ’ਚ ਕਿਹਾ ਗਿਆ ਹੈ ਕਿ ਸ਼ੁੱਕਰਵਾਰ ਨੂੰ ਅਮਰੀਕੀ ਤੇ ਸਹਿਯੋਗੀ ਫ਼ੌਜਾਂ ਈਰਾਨ ਦੀਆਂ ਬੈਲਿਸਟਿਕ ਮਿਜ਼ਾਈਲਾਂ ਤੇ ਡਰੋਨ ਹਮਲਿਆਂ ਦਾ ਮੁਕਾਬਲਾ ਕਰ ਰਹੀਆਂ ਸਨ, ਤਦ ਇਹ ਸੈਨਿਕ ਮਾਰੇ ਗਏ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦਿਹਾਂਤ ਅਗਲੀ ਖ਼ਬਰ ਈਰਾਨ ਨੇ ਕੁਵੈਤ ਦੇ ਪਾਣੀ ਵਾਲੇ ਪਲਾਂਟ, ਤੇਲ ਸਹੂਲਤਾਂ ਤੇ ਹੋਰ ਢਾਂਚਿਆਂ ਨੂੰ ਨੁਕਸਾਨ ਪਹੁੰਚਾਇਆ
Ad Position 24
No active advertisement