02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਦਿੱਲੀ ਹਾਈ ਕੋਰਟ ਨੇ ਵਾਂਗਚੁਕ ਦੀਆਂ ਮੈਡੀਕਲ ਰਿਪੋਰਟਾਂ ਮੰਗੀਆਂ

Ad Position 21
No active advertisement
ਅਜੀਤ ਡੈਸਕ 21-07-2026
ਨਵੀਂ ਦਿੱਲੀ, 20 ਜੁਲਾਈ (ਪੀ.ਟੀ.ਆਈ.)-ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਇੱਥੇ ਸਫਦਰਜੰਗ ਹਸਪਤਾਲ ਨੂੰ ਸੋਨਮ ਵਾਂਗਚੁਕ ਦੀਆਂ ਪੈਥੋਲੋਜੀਕਲ ਰਿਪੋਰਟਾਂ ਅਤੇ ਸਿਹਤ ਸੰਬੰਧੀ ਸਾਰੀ ਜਾਣਕਾਰੀ ਦਾਇਰ ਕਰਨ ਲਈ ਕਿਹਾ । ਚੀਫ ਜਸਟਿਸ ਡੀ.ਕੇ. ਉਪਾਧਿਆਏ ਅਤੇ ਜਸਟਿਸ ਤੇਜਸ ਕਰੀਆ ਦੇ ਬੈਂਚ ਨੇ ਕਿਹਾ ਕਿ ਉਹ ਸੋਨਮ ਦੀ ਪਤਨੀ ਗੀਤਾਂਜਲੀ ਅੰਗਮੋ ਦੁਆਰਾ ਉਸਨੂੰ ਇੱਕ ਨਿੱਜੀ ਹਸਪਤਾਲ ਵਿਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਫੈਸਲਾ ਲਵੇਗੀ ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ’ਤੇ ਵਧੀਕੀਆਂ ਦਾ ਦੋਸ਼ ਅਗਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਵਲੋਂ ਪ੍ਰਦਰਸ਼ਨ-ਸੰਸਦ ਭਵਨ ਪੁੱਜੇ ਪ੍ਰਦਰਸ਼ਨਕਾਰੀ
Ad Position 24
No active advertisement