10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪ੍ਰਿਅੰਕਾ ਨੂੰ ਮਿਲਣ ਲਈ ਥਾਣੇ ਪਹੁੰਚੀ ਸੋਨੀਆ ਗਾਂਧੀ

Ad Position 21
No active advertisement
ਅਜੀਤ ਡੈਸਕ 22-07-2026


ਸੀਨੀਅਰ ਕਾਂਗਰਸ ਨੇਤਾ ਸੋਨੀਆ ਗਾਂਧੀ ਮੰਗਲਵਾਰ ਰਾਤ ਨੂੰ ਮੰਦਰ ਮਾਰਗ ਪੁਲਿਸ ਸਟੇਸ਼ਨ ਪਹੁੰਚੀ, ਜਿੱਥੇ ਉਨ੍ਹਾਂ ਦੀ ਧੀ ਅਤੇ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪ੍ਰਧਾਨ ਮੰਤਰੀ ਦੇ ਨਿਵਾਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਹੋਰ ਪਾਰਟੀ ਨੇਤਾਵਾਂ ਦੇ ਨਾਲ ਹਿਰਾਸਤ ਵਿਚ ਲਿਆ ਗਿਆ ਸੀ । ਸੋਨੀਆ ਗਾਂਧੀ ਨੇ ਪ੍ਰਿਅੰਕਾ ਅਤੇ ਦੀਪੇਂਦਰ ਹੁੱਡਾ ਅਤੇ ਸੁਪ੍ਰੀਆ ਸ਼੍ਰੀਨੇਤ ਵਰਗੇ ਹੋਰ ਨੇਤਾਵਾਂ ਨਾਲ ਕੁਝ ਸਮਾਂ ਬਿਤਾਇਆ। ਰਾਹੁਲ ਗਾਂਧੀ ਅਤੇ ਕੁਝ ਹੋਰਾਂ ਨੂੰ ਮਾਡਲ ਟਾਊਨ ਦੇ ਛਤਰਸਾਲ ਸਟੇਡੀਅਮ ਵਿਚ ਤਬਦੀਲ ਕਰ ਦਿੱਤਾ ਗਿਆ ।

Ad Position 22
No active advertisement
ਪਿਛਲੀ ਖ਼ਬਰ ਕੇਜਰੀਵਾਲ ਨੇ ਡੀ.ਸੀ.ਪੀ. ਨੂੰ ਚਿੱਠੀ ਲਿਖ ਦਰਜ ਐਫ.ਆਈ.ਆਰ. ਦੀ ਮੰਗੀ ਜਾਣਕਾਰੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ 6 ਸਾਲਾਂ ਲਈ ਕੀਤਾ ਬਾਹਰ
Ad Position 24