28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਉੜੀ ’ਚ ਕੰਟਰੋਲ ਰੇਖਾ ਨੇੜੇ ਸੁਰੰਗ ਧਮਾਕਾ-ਫ਼ੌਜ ਦੇ 2 ਜਵਾਨ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 29-07-2026

ਸ੍ਰੀਨਗਰ, 28 ਜੁਲਾਈ (ਪੀ.ਟੀ.ਆਈ.) ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਉੜੀ ਸੈਕਟਰ ਵਿੱਚ ਕੰਟਰੋਲ ਰੇਖਾ (ਐੱਲ.ਓ.ਸੀ.) ਨੇੜੇ ਇੱਕ ਸੁਰੰਗ ਧਮਾਕੇ ਵਿੱਚ ਭਾਰਤੀ ਫ਼ੌਜ ਦੇ 2 ਜਵਾਨ ਜ਼ਖ਼ਮੀ ਹੋ ਗਏ।ਉਨ੍ਹਾਂ ਕਿਹਾ ਕਿ ਬਾਰਾਮੁਲਾ ਜ਼ਿਲ੍ਹੇ ਦੇ ਉੜੀ ਸੈਕਟਰ ’ਚ ਕਮਲਕੋਟ ਵਿੱਚ ਇੱਕ ਫਾਰਵਰਡ ਪੋਸਟ ‘ਤੇ ਹੋਏ ਧਮਾਕੇ ਵਿੱਚ ਸੈਨਿਕ ਜ਼ਖ਼ਮੀ ਹੋ ਗਏ। ਜ਼ਖ਼ਮੀ ਸੈਨਿਕਾਂ ਨੂੰ ਮੌਕੇ ’ਤੇ ਹੀ ਮੁਢਲੀ ਸਹਾਇਤਾ ਦਿੱਤੀ ਗਈ ਅਤੇ ਬਾਅਦ ਵਿੱਚ ਫ਼ੌਜ ਦੇ 92 ਬੇਸ ਹਸਪਤਾਲ ਵਿੱਚ ਲਿਜਾਇਆ ਗਿਆ। ਅਧਿਕਾਰੀਆਂ ਨੇ ਕਿਹਾ ਕਿ ਧਮਾਕੇ ਦੇ ਕਾਰਨ ਦਾ ਪਤਾ ਲਗਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਐਨ.ਡੀ.ਏ. ਸੰਸਦੀ ਦਲ ਦੀ ਮੀਟਿੰਗ ਅਗਲੀ ਖ਼ਬਰ ਮਹਿਬੂਬਾ ਮੁਫ਼ਤੀ ਨੇ ਜੰਤਰ-ਮੰਤਰ ਵਾਲੀ ਟਿੱਪਣੀ ਲਈ ਮੰਗੀ ਮੁਆਫ਼ੀ
Ad Position 24