02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪ੍ਰਧਾਨ ਮੰਤਰੀ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲੀ ਲੜਕੀ ਨੇ ਮੰਗੀ ਮੁਆਫ਼ੀ

ਨਵੀਂ ਦਿੱਲੀ, 1 ਅਗਸਤ (ਉਪਮਾ ਡਾਗਾ ਪਾਰਥ)- ਜੰਤਰ ਮੰਤਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਗ਼ਲਤ ਭਾਸ਼ਾ ਦੀ ਵਰਤੋਂ ਕਰਨ ਵਾਲੀ ਵਿਦਿਆਰਥਣ ਨੇ ਮੁਆਫ਼ੀ ਮੰਗਣ ਦਾ ਵੀਡੀਓ ਜਾਰੀ ਕੀਤਾ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ’ਚ ਇਹ ਕੁੜੀ ਹੱਥ ਜੋੜ ਕੇ ਆਪਣੇ ਬਿਆਨ ’ਤੇ ਮੁਆਫ਼ੀ ਮੰਗਦੀ ਨਜ਼ਰ ਆ ਰਹੀ ਹੈ।

Ad Position 21
No active advertisement
ਅਜੀਤ ਡੈਸਕ 02-08-2026
ਨਵੀਂ ਦਿੱਲੀ, 1 ਅਗਸਤ (ਉਪਮਾ ਡਾਗਾ ਪਾਰਥ)- ਜੰਤਰ ਮੰਤਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਗ਼ਲਤ ਭਾਸ਼ਾ ਦੀ ਵਰਤੋਂ ਕਰਨ ਵਾਲੀ ਵਿਦਿਆਰਥਣ ਨੇ ਮੁਆਫ਼ੀ ਮੰਗਣ ਦਾ ਵੀਡੀਓ ਜਾਰੀ ਕੀਤਾ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ’ਚ ਇਹ ਕੁੜੀ ਹੱਥ ਜੋੜ ਕੇ ਆਪਣੇ ਬਿਆਨ ’ਤੇ ਮੁਆਫ਼ੀ ਮੰਗਦੀ ਨਜ਼ਰ ਆ ਰਹੀ ਹੈ। ਵੀਡੀਓ ’ਚ ਉਸ ਨੇ ਕਿਹਾ ਕਿ ਉਹ ਸਿਰਫ਼ 15 ਸਾਲ ਦੀ ਹੈ। ਇਹ ਉਸ ਦੀ ਪਹਿਲੀ ਅਤੇ ਆਖਰੀ ਗ਼ਲਤੀ ਸੀ। ਉਸ ਨੇ ਕਿਹਾ ਕਿ ਉਹ ਬਹਿਕਾਵੇ ’ਚ ਆ ਗਈ ਸੀ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਪੇਪਰ ਲੀਕ ਖ਼ਿਲਾਫ਼ ਬਿੱਲ ਬਣਿਆ ਕਾਨੂੰਨ ਅਗਲੀ ਖ਼ਬਰ ਜਨਮ-ਮੌਤ ਦੀ ਦੇਰੀ ਨਾਲ ਰਜਿਸਟ੍ਰੇਸ਼ਨ ਕਰਵਾਉਣ ਦੀ ਪ੍ਰਕਿਰਿਆ ਹੋਈ ਹੋਰ ਸਖ਼ਤ
Ad Position 24
No active advertisement