02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਪੇਪਰ ਲੀਕ ਖ਼ਿਲਾਫ਼ ਬਿੱਲ ਬਣਿਆ ਕਾਨੂੰਨ

ਨਵੀਂ ਦਿੱਲੀ, 1 ਅਗਸਤ (ਉਪਮਾ ਡਾਗਾ ਪਾਰਥ)- ਸੰਸਦ ਦੇ ਦੋਹਾਂ ਸਦਨਾਂ ’ਚੋਂ ਪਾਸ ਹੋਏ ਪੇਪਰ ਲੀਕ ਖ਼ਿਲਾਫ਼ ਲਿਆਂਦੇ ਬਿੱਲ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਦੀ ਮਨਜ਼ੂਰੀ ਮਿਲ ਗਈ ਹੈ, ਜਿਸ ਤੋਂ ਬਾਅਦ ਹੁਣ ਇਹ ਅਧਿਕਾਰਕ ਤੌਰ ’ਤੇ ਕਾਨੂੰਨ ਬਣ ਗਿਆ ਹੈ। ਨਵੇਂ ਸੋਧ ਕਾਨੂੰਨ ’ਚ ਪੇਪਰ ਲੀਕ ਦੇ ਦੋਸ਼ੀਆਂ ਖ਼ਿਲਾਫ਼ ਸਜ਼ਾਵਾਂ ਸਖ਼ਤ ਕਰ ਦਿੱਤੀਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 02-08-2026

ਨਵੀਂ ਦਿੱਲੀ, 1 ਅਗਸਤ (ਉਪਮਾ ਡਾਗਾ ਪਾਰਥ)- ਸੰਸਦ ਦੇ ਦੋਹਾਂ ਸਦਨਾਂ ’ਚੋਂ ਪਾਸ ਹੋਏ ਪੇਪਰ ਲੀਕ ਖ਼ਿਲਾਫ਼ ਲਿਆਂਦੇ ਬਿੱਲ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਦੀ ਮਨਜ਼ੂਰੀ ਮਿਲ ਗਈ ਹੈ, ਜਿਸ ਤੋਂ ਬਾਅਦ ਹੁਣ ਇਹ ਅਧਿਕਾਰਕ ਤੌਰ ’ਤੇ ਕਾਨੂੰਨ ਬਣ ਗਿਆ ਹੈ। ਨਵੇਂ ਸੋਧ ਕਾਨੂੰਨ ’ਚ ਪੇਪਰ ਲੀਕ ਦੇ ਦੋਸ਼ੀਆਂ ਖ਼ਿਲਾਫ਼ ਸਜ਼ਾਵਾਂ ਸਖ਼ਤ ਕਰ ਦਿੱਤੀਆਂ ਗਈਆਂ ਹਨ। ਪੇਪਰ ਲੀਕ ਦੇ ਦੋਸ਼ੀਆਂ ਨੂੰ ਘੱਟੋ-ਘੱਟ 5 ਸਾਲ ਦੀ ਸਜ਼ਾ ਅਤੇ 50 ਲੱਖ ਰੁਪਏ ਦਾ ਜੁਰਮਾਨਾ ਲਾਇਆ ਜਾਏਗਾ। ਜੇਕਰ ਪੇਪਰ ਲੀਕ ’ਚ ਕੋਈ ਸੰਸਥਾ ਜਾਂ ਸੰਗਠਨ ਸ਼ਾਮਿਲ ਹੋਏ ਤਾਂ ਦੋਸ਼ੀਆਂ ਨੂੰ 7 ਤੋਂ 10 ਸਾਲ ਦੀ ਜੇਲ੍ਹ ਅਤੇ 10 ਕਰੋੜ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਏਗਾ।

Ad Position 22
No active advertisement
ਪਿਛਲੀ ਖ਼ਬਰ ਕੇਂਦਰ ਅਤੇ ਰਾਜ ਸਰਕਾਰ ਕਾਂਗਰਸ ਨੂੰ ਕਮਜ਼ੋਰ ਕਰਨ ’ ਚ ਲੱਗੀਆਂ - ਬਘੇਲ , ਵੜਿੰਗ ਅਗਲੀ ਖ਼ਬਰ ਪ੍ਰਧਾਨ ਮੰਤਰੀ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲੀ ਲੜਕੀ ਨੇ ਮੰਗੀ ਮੁਆਫ਼ੀ
Ad Position 24
No active advertisement