02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਯੂ.ਪੀ. ਦਾ ਰਹਿਣ ਵਾਲਾ ਹੈ ਹਮਲਾਵਰ-ਪੁਲਿਸ

ਪੁਲਿਸ ਸੂਤਰਾਂ ਅਨੁਸਾਰ ਕਥਿਤ ਹਮਲਾਵਰ ਦੀ ਪਛਾਣ ਉਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਦੇ ਰਹਿਣ ਵਾਲੇ ਸੁਮਿਤ (34) ਵਜੋਂ ਹੋਈ ਹੈ, ਜੋ ਗਾਜ਼ੀਆਬਾਦ ’ਚ ਲੋਹੇ ਦੇ ਨਿਰਮਾਣ ਦਾ ਕੰਮ ਕਰਦਾ ਹੈ ਤੇ ਉਸ ਦਾ ਪਿਛਲਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਪੁਲਿਸ ਨੇ ਦੱਸਿਆ ਕਿ

Ad Position 21
No active advertisement
ਅਜੀਤ ਡੈਸਕ 03-08-2026

ਪੁਲਿਸ ਸੂਤਰਾਂ ਅਨੁਸਾਰ ਕਥਿਤ ਹਮਲਾਵਰ ਦੀ ਪਛਾਣ ਉਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਦੇ ਰਹਿਣ ਵਾਲੇ ਸੁਮਿਤ (34) ਵਜੋਂ ਹੋਈ ਹੈ, ਜੋ ਗਾਜ਼ੀਆਬਾਦ ’ਚ ਲੋਹੇ ਦੇ ਨਿਰਮਾਣ ਦਾ ਕੰਮ ਕਰਦਾ ਹੈ ਤੇ ਉਸ ਦਾ ਪਿਛਲਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਪੁਲਿਸ ਨੇ ਦੱਸਿਆ ਕਿ ਘਟਨਾ ਸਮੇਂ ਯਾਦਵ ਦੇ ਘਰ ਦੇ ਬਾਹਰ ਇਕ ਐਸ.ਯੂ.ਵੀ. ਹੈਪੀ ਨਾਂਅ ਦਾ ਇਕ ਹੋਰ ਵਿਅਕਤੀ ਵੀ ਮੌਜੂਦ ਸੀ। ਸ਼ੁਰੂਆਤੀ ਪੁੱਛ-ਗਿੱਛ ਤੋਂ ਬਾਅਦ ਪਤਾ ਲੱਗਾ ਹੈ ਕਿ ਇਹ ਦੋਵੇਂ ਵਿਅਕਤੀ ਗੱਡੀ ਦੀ ਮੁਰੰਮਤ ਦੇ ਕੰਮ ਲਈ ਬੁਲੰਦਸ਼ਹਿਰ ਤੋਂ ਦਿੱਲੀ ਇਕੱਠੇ ਆਏ ਸਨ। ਪੁਲਿਸ ਇਸ ਘਟਨਾ ਦੇ ਪਿੱਛੇ ਦੇ ਮਕਸਦ ਦੀ ਜਾਂਚ ਕਰ ਰਹੀ ਹੈ। ਦਿੱਲੀ ਪੁਲਿਸ ਵਲੋਂ ਅਜੇ ਤੱਕ ਕੋਈ ਅਧਿਕਾਰਕ ਬਿਆਨ ਦਰਜ ਨਹੀਂ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਡੀ.ਜੀ.ਪੀ. ਦਾ ਖੁਲਾਸਾ ਅਗਲੀ ਖ਼ਬਰ ਈਰਾਨ ਨੇ ਕਿਸੇ ਵੀ ਸਮਝੌਤੇ ਤੋਂ ਕੀਤਾ ਇਨਕਾਰ
Ad Position 24
No active advertisement