05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਰਾਅ ਏਜੰਟਾਂ ਨੇ ਸਾਡੇ 30 ਤੋਂ ਵੱਧ ਭਰਾਵਾਂ ਨੂੰ ਮਾਰ ਦਿੱਤਾ-ਲਸ਼ਕਰ ਕਮਾਂਡਰ

ਮੁਜ਼ੱਫਰਾਬਾਦ, 4 ਅਗਸਤ (ਇੰਟ:)- ਪਾਕਿਸਤਾਨ ਵਿਚ ਅਣਪਛਾਤੇ ਬੰਦੂਕਧਾਰੀਆਂ ਵਲੋਂ ਕਈ ਚੋਟੀ ਦੇ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਲਸ਼ਕਰ-ਏ-ਤੋਇਬਾ ’ਚ ਖੌਫ਼ ਪੈਦਾ ਹੋ ਗਿਆ ਹੈ। ਇਸ ਦੇ ਇਕ ਸੀਨੀਅਰ ਕਮਾਂਡਰ ਰਿਜ਼ਵਾਨ ਹਨੀਫ ਨੇ ਖੁੱਲ੍ਹ ਕੇ ਮੰਨਿਆ ਹੈ ਕਿ ਪਿਛਲੇ ਤਿੰਨ ਤੋਂ ਚਾਰ ਸਾਲਾਂ ਵਿਚ 30 ਤੋਂ ਵੱਧ ਅੱਤਵਾਦੀ ਮਾਰੇ ਗਏ ਹਨ

Ad Position 21
No active advertisement
ਅਜੀਤ ਡੈਸਕ 05-08-2026

ਮੁਜ਼ੱਫਰਾਬਾਦ, 4 ਅਗਸਤ (ਇੰਟ:)- ਪਾਕਿਸਤਾਨ ਵਿਚ ਅਣਪਛਾਤੇ ਬੰਦੂਕਧਾਰੀਆਂ ਵਲੋਂ ਕਈ ਚੋਟੀ ਦੇ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਲਸ਼ਕਰ-ਏ-ਤੋਇਬਾ ’ਚ ਖੌਫ਼ ਪੈਦਾ ਹੋ ਗਿਆ ਹੈ। ਇਸ ਦੇ ਇਕ ਸੀਨੀਅਰ ਕਮਾਂਡਰ ਰਿਜ਼ਵਾਨ ਹਨੀਫ ਨੇ ਖੁੱਲ੍ਹ ਕੇ ਮੰਨਿਆ ਹੈ ਕਿ ਪਿਛਲੇ ਤਿੰਨ ਤੋਂ ਚਾਰ ਸਾਲਾਂ ਵਿਚ 30 ਤੋਂ ਵੱਧ ਅੱਤਵਾਦੀ ਮਾਰੇ ਗਏ ਹਨ। ਇਸ ਨਾਲ ਪਾਕਿਸਤਾਨ ਵਿਚ ਲੁਕੇ ਅੱਤਵਾਦੀਆਂ ਵਿਚ ਇਨ੍ਹਾਂ ਅਣਪਛਾਤੇ ਹਮਲਾਵਰਾਂ ਪ੍ਰਤੀ ਡਰ ਦੀ ਭਾਵਨਾ ਪੈਦਾ ਹੋ ਗਈ ਹੈ। ਇਨ੍ਹਾਂ ਅੱਤਵਾਦੀਆਂ ਦਾ ਦੋਸ਼ ਹੈ ਕਿ ਅਣਪਛਾਤੇ ਹਮਲਾਵਰ ਭਾਰਤ ਦੀ ਖੁਫੀਆ ਏਜੰਸੀ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦੇ ਏਜੰਟ ਹਨ। ਇਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਰਿਜ਼ਵਾਨ ਹਨੀਫ ਨੇ ਕਿਹਾ, ‘ਭਾਰਤ ਦੀ ਖੁਫੀਆ ਏਜੰਸੀ ਨੇ ਉਸ ਨੂੰ ਇੱਥੇ ‘ਆਜ਼ਾਦ ਕਸ਼ਮੀਰ’ (ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ) ਵਿਚ ਸ਼ਾਂਤੀ ਨਾਲ ਨਹੀਂ ਰਹਿਣ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਐਨ.ਡੀ.ਏ ਦੀ ‘ਮੰਗਲ ਮਿਲਨ’ ਬੈਠਕ ’ਚ ਰੁਜ਼ਗਾਰ ਤੇ ਖੇਡਾਂ ’ਚ ਪ੍ਰਾਪਤੀਆਂ ’ਤੇ ਚਰਚਾ ਅਗਲੀ ਖ਼ਬਰ ਬਲੋਚਿਸਤਾਨ ਨੇ ਪਾਕਿ ਨੂੰ ਦਿੱਤਾ ਅੱਜ ਤੱਕ ਦਾ ਸਭ ਤੋਂ ਵੱਡਾ ਝਟਕਾ
Ad Position 24
No active advertisement