06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਨੀਟ ਪੇਪਰ ਲੀਕ ਮਾਮਲੇ ’ਚ ਸੁਪਰੀਮ ਕੋਰਟ ਨੇ ਪਟੀਸ਼ਨਕਰਤਾਵਾਂ ਕੋਲੋਂ ਮੰਗਿਆ ਜਵਾਬ

ਨਵੀਂ ਦਿੱਲੀ, 6 ਅਗਸਤ (ਜਗਤਾਰ ਸਿੰਘ)-ਨੀਟ ਪੇਪਰ ਲੀਕ ਮਾਮਲੇ ਵਿਚ ਸੁਪਰੀਮ ਕੋਰਟ ਨੇ, ਕੇਂਦਰ ਸਰਕਾਰ ਵਲੋਂ ਦਾਖਲ ਹਲਫ਼ਨਾਮੇ ਬਾਰੇ ਪਟੀਸ਼ਨਕਰਤਾਵਾਂ ਕੋਲੋਂ ਜਵਾਬ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਹਲਫ਼ਨਾਮੇ ਵਿਚ ਕਈ ਮਹੱਤਵਪੂਰਨ ਗੱਲਾਂ ਹਨ, ਜਿਨ੍ਹਾਂ

Ad Position 21
No active advertisement
ਅਜੀਤ ਡੈਸਕ 07-08-2026

ਨਵੀਂ ਦਿੱਲੀ, 6 ਅਗਸਤ (ਜਗਤਾਰ ਸਿੰਘ)-ਨੀਟ ਪੇਪਰ ਲੀਕ ਮਾਮਲੇ ਵਿਚ ਸੁਪਰੀਮ ਕੋਰਟ ਨੇ, ਕੇਂਦਰ ਸਰਕਾਰ ਵਲੋਂ ਦਾਖਲ ਹਲਫ਼ਨਾਮੇ ਬਾਰੇ ਪਟੀਸ਼ਨਕਰਤਾਵਾਂ ਕੋਲੋਂ ਜਵਾਬ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਹਲਫ਼ਨਾਮੇ ਵਿਚ ਕਈ ਮਹੱਤਵਪੂਰਨ ਗੱਲਾਂ ਹਨ, ਜਿਨ੍ਹਾਂ ਬਾਰੇ ਵਿਸਥਾਰ ਨਾਲ ਚਰਚਾ ਦੀ ਲੋੜ ਹੈ । ਕੋਰਟ ਨੇ ਪਟੀਸ਼ਨਕਰਤਾਵਾਂ ਨੂੰ ਪਹਿਲਾਂ ਕੇਂਦਰ ਸਰਕਾਰ ਦਾ ਹਲਫ਼ਨਾਮਾ ਪੜ੍ਹਨ ਲਈ ਆਖਿਆ ਹੈ । ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ਨੂੰ ਤੈਅ ਕੀਤੀ ਗਈ ਹੈ। ਦਰਅਸਲ ਇਸ ਮਾਮਲੇ ਵਿਚ ਦਾਖਲ ਪਟੀਸ਼ਨਾਂ ਵਿਚ ਐਨ.ਟੀ.ਏ. ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ ਗਏ ਹਨ। ਪਟੀਸ਼ਨਕਰਤਾਵਾਂ ਦਾ ਕਹਿਣਾ ਹੈ ਕਿ ਪ੍ਰੀਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ਹੈ ।

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ’ਚ ਕਾਂਗਰਸੀ ਵਿਧਾਇਕਾਂ ਵਲੋਂ ਬਰਗਾੜੀ, ਬਹਿਬਲ ਕਲਾਂ ਤੇ ਕੋਟਕਪੂਰਾ ਮਾਮਲਿਆਂ ਨੂੰ ਲੈ ਕੇ ਪ੍ਰਦਰਸ਼ਨ ਅਗਲੀ ਖ਼ਬਰ ਇਮਰਾਨ ਖ਼ਾਨ ਦੀ ਕੈਦ ਦੇ ਤਿੰਨ ਸਾਲ ਪੂਰੇ ਹੋਣ ’ਤੇ ਰਿਹਾਈ ਦੀ ਮੰਗ ਹੋਈ ਤੇਜ਼, ਸੈਂਕੜੇ ਗ੍ਰਿਫ਼ਤਾਰ
Ad Position 24
No active advertisement