07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪ੍ਰਧਾਨ ਮੰਤਰੀ ਨੇ ਇੰਸਟਾ ਵੀਡੀਓ ਰਾਹੀਂ ਦਿੱਤਾ ਸਵਦੇਸ਼ੀ ਦਾ ਸੰਦੇਸ਼

ਨਵੀਂ ਦਿੱਲੀ, 7 ਅਗਸਤ (ਉਪਮਾ ਡਾਗਾ ਪਾਰਥ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਅਗਸਤ ਨੂੰ ਰਾਸ਼ਟਰੀ ਹੈਂਡਲੂਮ ਦਿਵਸ ਮੌਕੇ ਇੰਸਟਾਗ੍ਰਾਮ ’ਤੇ ਪਾਏ ਵੀਡੀਓ ਰਾਹੀਂ ਸਵਦੇਸ਼ੀ ਅਪਨਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇਸ਼ ਦੇ ਇਤਿਹਾਸ, ਆਜ਼ਾਦੀ ਦੀ ਲੜਾਈ

Ad Position 21
No active advertisement
ਅਜੀਤ ਡੈਸਕ 08-08-2026

ਨਵੀਂ ਦਿੱਲੀ, 7 ਅਗਸਤ (ਉਪਮਾ ਡਾਗਾ ਪਾਰਥ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਅਗਸਤ ਨੂੰ ਰਾਸ਼ਟਰੀ ਹੈਂਡਲੂਮ ਦਿਵਸ ਮੌਕੇ ਇੰਸਟਾਗ੍ਰਾਮ ’ਤੇ ਪਾਏ ਵੀਡੀਓ ਰਾਹੀਂ ਸਵਦੇਸ਼ੀ ਅਪਨਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇਸ਼ ਦੇ ਇਤਿਹਾਸ, ਆਜ਼ਾਦੀ ਦੀ ਲੜਾਈ ਅਤੇ ਸਵਦੇਸ਼ੀ ਅੰਦੋਲਨ ਦੀ ਨੀਂਹ ਦੀ ਯਾਦ ਦਿਵਾਉਂਦਿਆਂ ਭਾਰਤ ਦੇ ਬੁਨਕਰ ਭਾਈਚਾਰੇ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ। ਮੋਦੀ ਨੇ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਲਈ ਬਣਾਏ ਇਸ ਵੀਡੀਓ ’ਚ ਕਿਹਾ ਕਿ ਜਿਵੇਂ ਹਾਲ ਹੀ ’ਚ ਸਾਰਿਆਂ ਨੇ ਪੂਰੇ ਉਤਸ਼ਾਹ ਨਾਲ ‘ਫ੍ਰੈਂਡਸ਼ਿਪ ਡੇਅ’ ਮਨਾਇਆ ਹੈ, ਉਸੇ ਹੀ ਤਰ੍ਹਾਂ 7 ਅਗਸਤ ਨੂੰ ‘ਹੈਂਡਲੂਮ ਡੇਅ’ ਨੂੰ ਵੀ ਜੋਸ਼ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਹੈਂਡਲੂਮ ਨਾਲ ਬਣਿਆ ਕੋਈ ਨਾ ਕੋਈ ਉਤਪਾਦ ਜਾਂ ਕੱਪੜਾ ਜ਼ਰੂਰ ਖਰੀਦੇ ਅਤੇ ਇਸ ਦੀ ਰੀਲ ਬਣਾ ਕੇ ਸੋਸ਼ਲ ਮੀਡੀਆ ’ਤੇ ਪਾਉਣ।

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਯਸ਼ਵੰਤ ਵਰਮਾ ਨਾਲ ਜੁੜੇ ਨਕਦੀ ਕਾਂਡ ਦੀ ਜਾਂਚ ਦੀ ਮੰਗ ਵਾਲੀ ਪਟੀਸ਼ਨ ਖ਼ਾਰਜ ਅਗਲੀ ਖ਼ਬਰ ਪ੍ਰਧਾਨ ਮੰਤਰੀ ਨੇ ਐਨ. ਡੀ. ਏ. ’ਚ ਸ਼ਾਮਿਲ ਹੋਏ ਨਵੇਂ ਲੋਕ ਸਭਾ ਮੈਂਬਰਾਂ ਨਾਲ ਕੀਤੀ ਮੁਲਾਕਾਤ
Ad Position 24